-
ਬਿਵਸਥਾ ਸਾਰ 1:43ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
43 ਇਸ ਲਈ ਮੈਂ ਤੁਹਾਡੇ ਨਾਲ ਗੱਲ ਕੀਤੀ, ਪਰ ਤੁਸੀਂ ਮੇਰੀ ਗੱਲ ਨਹੀਂ ਸੁਣੀ। ਇਸ ਦੀ ਬਜਾਇ, ਤੁਸੀਂ ਯਹੋਵਾਹ ਦੇ ਹੁਕਮ ਦੇ ਖ਼ਿਲਾਫ਼ ਜਾ ਕੇ ਬਗਾਵਤ ਕੀਤੀ ਅਤੇ ਉਸ ਪਹਾੜ ʼਤੇ ਜਾਣ ਦੀ ਗੁਸਤਾਖ਼ੀ ਕੀਤੀ।
-