51 ਕਿਉਂਕਿ ਤੁਸੀਂ ਦੋਵਾਂ ਨੇ ਸਿਨ ਦੀ ਉਜਾੜ ਵਿਚ ਕਾਦੇਸ਼ ਵਿਚ ਮਰੀਬਾਹ ਦੇ ਪਾਣੀਆਂ ਕੋਲ ਮੇਰੇ ਪ੍ਰਤੀ ਵਫ਼ਾਦਾਰੀ ਨਹੀਂ ਦਿਖਾਈ+ ਅਤੇ ਇਜ਼ਰਾਈਲੀਆਂ ਸਾਮ੍ਹਣੇ ਮੈਨੂੰ ਪਵਿੱਤਰ ਨਹੀਂ ਕੀਤਾ।+ 52 ਤੂੰ ਉਸ ਦੇਸ਼ ਨੂੰ ਦੂਰੋਂ ਦੇਖੇਂਗਾ, ਪਰ ਤੂੰ ਉਸ ਦੇਸ਼ ਵਿਚ ਕਦਮ ਨਹੀਂ ਰੱਖ ਪਾਵੇਂਗਾ ਜੋ ਮੈਂ ਇਜ਼ਰਾਈਲੀਆਂ ਨੂੰ ਦੇਣ ਜਾ ਰਿਹਾ ਹਾਂ।”+