ਲੇਵੀਆਂ 10:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਬਾਅਦ ਵਿਚ ਹਾਰੂਨ ਦੇ ਪੁੱਤਰ ਨਾਦਾਬ ਅਤੇ ਅਬੀਹੂ+ ਨੇ ਆਪਣੇ ਕੜਛਿਆਂ ਵਿਚ ਅੱਗ ਰੱਖੀ ਅਤੇ ਉਸ ਉੱਤੇ ਧੂਪ ਪਾਇਆ।+ ਫਿਰ ਉਹ ਕਾਨੂੰਨ ਵਿਚ ਦਿੱਤੀਆਂ ਹਿਦਾਇਤਾਂ ਤੋਂ ਉਲਟ ਯਹੋਵਾਹ ਅੱਗੇ ਧੂਪ ਧੁਖਾਉਣ ਲੱਗੇ+ ਜਿਸ ਦਾ ਉਸ ਨੇ ਉਨ੍ਹਾਂ ਨੂੰ ਹੁਕਮ ਨਹੀਂ ਦਿੱਤਾ ਸੀ। 1 ਇਤਿਹਾਸ 24:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਨਾਦਾਬ ਤੇ ਅਬੀਹੂ ਆਪਣੇ ਪਿਤਾ ਤੋਂ ਪਹਿਲਾਂ ਹੀ ਮਰ ਗਏ+ ਅਤੇ ਉਨ੍ਹਾਂ ਦਾ ਕੋਈ ਪੁੱਤਰ ਨਹੀਂ ਸੀ; ਪਰ ਅਲਆਜ਼ਾਰ+ ਅਤੇ ਈਥਾਮਾਰ ਪੁਜਾਰੀਆਂ ਵਜੋਂ ਸੇਵਾ ਕਰਦੇ ਰਹੇ।
10 ਬਾਅਦ ਵਿਚ ਹਾਰੂਨ ਦੇ ਪੁੱਤਰ ਨਾਦਾਬ ਅਤੇ ਅਬੀਹੂ+ ਨੇ ਆਪਣੇ ਕੜਛਿਆਂ ਵਿਚ ਅੱਗ ਰੱਖੀ ਅਤੇ ਉਸ ਉੱਤੇ ਧੂਪ ਪਾਇਆ।+ ਫਿਰ ਉਹ ਕਾਨੂੰਨ ਵਿਚ ਦਿੱਤੀਆਂ ਹਿਦਾਇਤਾਂ ਤੋਂ ਉਲਟ ਯਹੋਵਾਹ ਅੱਗੇ ਧੂਪ ਧੁਖਾਉਣ ਲੱਗੇ+ ਜਿਸ ਦਾ ਉਸ ਨੇ ਉਨ੍ਹਾਂ ਨੂੰ ਹੁਕਮ ਨਹੀਂ ਦਿੱਤਾ ਸੀ।
2 ਨਾਦਾਬ ਤੇ ਅਬੀਹੂ ਆਪਣੇ ਪਿਤਾ ਤੋਂ ਪਹਿਲਾਂ ਹੀ ਮਰ ਗਏ+ ਅਤੇ ਉਨ੍ਹਾਂ ਦਾ ਕੋਈ ਪੁੱਤਰ ਨਹੀਂ ਸੀ; ਪਰ ਅਲਆਜ਼ਾਰ+ ਅਤੇ ਈਥਾਮਾਰ ਪੁਜਾਰੀਆਂ ਵਜੋਂ ਸੇਵਾ ਕਰਦੇ ਰਹੇ।