7 ਉਹ ਦੇ ਰਾਜ ਦੀ ਤਰੱਕੀ
ਅਤੇ ਸ਼ਾਂਤੀ ਦੀ ਕੋਈ ਹੱਦ ਨਾ ਹੋਵੇਗੀ,+
ਉਹ ਦਾਊਦ ਦੀ ਰਾਜ-ਗੱਦੀ ਉੱਤੇ ਬੈਠੇਗਾ+ ਅਤੇ ਉਸ ਦੇ ਰਾਜ ਦੀ ਵਾਗਡੋਰ ਸੰਭਾਲੇਗਾ
ਤਾਂਕਿ ਨਿਆਂ ਅਤੇ ਧਾਰਮਿਕਤਾ ਨਾਲ
ਉਹ ਹੁਣ ਅਤੇ ਸਦਾ ਲਈ
ਇਸ ਨੂੰ ਮਜ਼ਬੂਤੀ ਨਾਲ ਕਾਇਮ ਕਰੇ ਤੇ ਸੰਭਾਲੀ ਰੱਖੇ।+
ਸੈਨਾਵਾਂ ਦੇ ਯਹੋਵਾਹ ਦਾ ਜੋਸ਼ ਇੱਦਾਂ ਕਰੇਗਾ।