-
ਲੇਵੀਆਂ 25:18ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
18 ਮੇਰੇ ਨਿਯਮਾਂ ਅਤੇ ਹੁਕਮਾਂ ਦੀ ਪਾਲਣਾ ਕਰ ਕੇ ਤੁਸੀਂ ਦੇਸ਼ ਵਿਚ ਬਿਨਾਂ ਕਿਸੇ ਡਰ ਦੇ ਵੱਸੋਗੇ।+
-
-
ਬਿਵਸਥਾ ਸਾਰ 30:5ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਨੂੰ ਉਸ ਦੇਸ਼ ਵਿਚ ਲੈ ਜਾਵੇਗਾ ਜਿਸ ʼਤੇ ਤੁਹਾਡੇ ਪਿਉ-ਦਾਦਿਆਂ ਨੇ ਕਬਜ਼ਾ ਕੀਤਾ ਸੀ ਅਤੇ ਤੁਸੀਂ ਵੀ ਉਸ ਦੇਸ਼ ʼਤੇ ਕਬਜ਼ਾ ਕਰੋਗੇ ਅਤੇ ਉਹ ਤੁਹਾਨੂੰ ਖ਼ੁਸ਼ਹਾਲ ਬਣਾਏਗਾ ਅਤੇ ਤੁਹਾਡੇ ਪਿਉ-ਦਾਦਿਆਂ ਨਾਲੋਂ ਤੁਹਾਡੀ ਗਿਣਤੀ ਵਧਾਏਗਾ।+
-