ਯਹੋਸ਼ੁਆ 1:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਦਲੇਰ ਬਣ ਅਤੇ ਤਕੜਾ ਹੋ+ ਕਿਉਂਕਿ ਤੂੰ ਹੀ ਇਨ੍ਹਾਂ ਲੋਕਾਂ ਨੂੰ ਉਸ ਦੇਸ਼ ਦਾ ਵਾਰਸ ਬਣਾਏਂਗਾ ਜਿਸ ਨੂੰ ਦੇਣ ਦੀ ਸਹੁੰ ਮੈਂ ਉਨ੍ਹਾਂ ਦੇ ਪਿਉ-ਦਾਦਿਆਂ ਨਾਲ ਖਾਧੀ ਸੀ।+ ਜ਼ਬੂਰ 27:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਯਹੋਵਾਹ ʼਤੇ ਉਮੀਦ ਲਾਈ ਰੱਖ;+ਦਲੇਰ ਬਣ ਅਤੇ ਆਪਣਾ ਮਨ ਤਕੜਾ ਕਰ।+ ਹਾਂ, ਯਹੋਵਾਹ ʼਤੇ ਉਮੀਦ ਲਾਈ ਰੱਖ। ਜ਼ਬੂਰ 118:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਯਹੋਵਾਹ ਮੇਰੇ ਵੱਲ ਹੈ; ਮੈਂ ਨਹੀਂ ਡਰਾਂਗਾ।+ ਇਨਸਾਨ ਮੇਰਾ ਕੀ ਵਿਗਾੜ ਸਕਦਾ ਹੈ?+
6 ਦਲੇਰ ਬਣ ਅਤੇ ਤਕੜਾ ਹੋ+ ਕਿਉਂਕਿ ਤੂੰ ਹੀ ਇਨ੍ਹਾਂ ਲੋਕਾਂ ਨੂੰ ਉਸ ਦੇਸ਼ ਦਾ ਵਾਰਸ ਬਣਾਏਂਗਾ ਜਿਸ ਨੂੰ ਦੇਣ ਦੀ ਸਹੁੰ ਮੈਂ ਉਨ੍ਹਾਂ ਦੇ ਪਿਉ-ਦਾਦਿਆਂ ਨਾਲ ਖਾਧੀ ਸੀ।+