-
1 ਕੁਰਿੰਥੀਆਂ 10:20, 21ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
20 ਨਹੀਂ; ਮੈਂ ਇਹ ਕਹਿ ਰਿਹਾ ਹਾਂ ਕਿ ਦੁਨੀਆਂ ਦੇ ਲੋਕ ਜਿਹੜੀਆਂ ਬਲ਼ੀਆਂ ਚੜ੍ਹਾਉਂਦੇ ਹਨ,+ ਉਹ ਪਰਮੇਸ਼ੁਰ ਨੂੰ ਨਹੀਂ, ਸਗੋਂ ਦੁਸ਼ਟ ਦੂਤਾਂ ਨੂੰ ਚੜ੍ਹਾਉਂਦੇ ਹਨ। ਮੈਂ ਨਹੀਂ ਚਾਹੁੰਦਾ ਕਿ ਤੁਸੀਂ ਦੁਸ਼ਟ ਦੂਤਾਂ ਦੇ ਨਾਲ ਹਿੱਸੇਦਾਰ ਬਣੋ।+ 21 ਇਹ ਨਹੀਂ ਹੋ ਸਕਦਾ ਕਿ ਤੁਸੀਂ ਯਹੋਵਾਹ* ਦਾ ਪਿਆਲਾ ਵੀ ਪੀਓ ਤੇ ਦੁਸ਼ਟ ਦੂਤਾਂ ਦਾ ਪਿਆਲਾ ਵੀ ਪੀਓ; ਤੁਸੀਂ “ਯਹੋਵਾਹ* ਦੇ ਮੇਜ਼” ਤੋਂ ਵੀ ਖਾਓ+ ਅਤੇ ਦੁਸ਼ਟ ਦੂਤਾਂ ਦੇ ਮੇਜ਼ ਤੋਂ ਵੀ ਖਾਓ।
-