22 ਇਸ ਲਈ ਮੂਸਾ ਨੇ ਉਸ ਦਿਨ ਇਹ ਗੀਤ ਲਿਖ ਲਿਆ ਅਤੇ ਇਜ਼ਰਾਈਲੀਆਂ ਨੂੰ ਸਿਖਾਇਆ।
23 ਉਸ ਨੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਗੂ ਨਿਯੁਕਤ ਕੀਤਾ+ ਅਤੇ ਕਿਹਾ: “ਦਲੇਰ ਬਣ ਅਤੇ ਤਕੜਾ ਹੋ+ ਕਿਉਂਕਿ ਤੂੰ ਹੀ ਇਜ਼ਰਾਈਲੀਆਂ ਨੂੰ ਉਸ ਦੇਸ਼ ਵਿਚ ਲੈ ਜਾਵੇਂਗਾ ਜੋ ਦੇਸ਼ ਮੈਂ ਇਨ੍ਹਾਂ ਨੂੰ ਦੇਣ ਦੀ ਸਹੁੰ ਖਾਧੀ ਸੀ।+ ਮੈਂ ਹਮੇਸ਼ਾ ਤੇਰੇ ਨਾਲ ਰਹਾਂਗਾ।”