ਲੇਵੀਆਂ 18:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਤੁਸੀਂ ਮੇਰੇ ਨਿਯਮਾਂ ਅਤੇ ਹੁਕਮਾਂ ਦੀ ਪਾਲਣਾ ਕਰਿਓ; ਜਿਹੜਾ ਇਨ੍ਹਾਂ ਉੱਤੇ ਚੱਲਦਾ ਹੈ, ਉਹ ਇਨ੍ਹਾਂ ਕਰਕੇ ਜੀਉਂਦਾ ਰਹੇਗਾ।+ ਮੈਂ ਯਹੋਵਾਹ ਹਾਂ। ਬਿਵਸਥਾ ਸਾਰ 30:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਮੈਂ ਅੱਜ ਆਕਾਸ਼ ਅਤੇ ਧਰਤੀ ਨੂੰ ਤੁਹਾਡੇ ਖ਼ਿਲਾਫ਼ ਗਵਾਹ ਬਣਾਉਂਦਾ ਹਾਂ ਕਿ ਮੈਂ ਤੁਹਾਡੇ ਸਾਮ੍ਹਣੇ ਜ਼ਿੰਦਗੀ ਅਤੇ ਮੌਤ, ਬਰਕਤ ਅਤੇ ਸਰਾਪ ਰੱਖਦਾ ਹਾਂ।+ ਤੁਸੀਂ ਜ਼ਿੰਦਗੀ ਨੂੰ ਚੁਣੋ ਤਾਂਕਿ ਤੁਸੀਂ ਅਤੇ ਤੁਹਾਡੀ ਔਲਾਦ ਜੀਉਂਦੀ ਰਹੇ।+ ਰੋਮੀਆਂ 10:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਕਾਨੂੰਨ ਮੁਤਾਬਕ ਸਹੀ ਕੰਮ ਕਰਨ ਵਾਲੇ ਇਨਸਾਨ ਬਾਰੇ ਮੂਸਾ ਨੇ ਕਿਹਾ: “ਜਿਹੜਾ ਇਨ੍ਹਾਂ ਉੱਤੇ ਚੱਲਦਾ ਹੈ, ਉਹ ਇਨ੍ਹਾਂ ਕਰਕੇ ਜੀਉਂਦਾ ਰਹੇਗਾ।”+
5 ਤੁਸੀਂ ਮੇਰੇ ਨਿਯਮਾਂ ਅਤੇ ਹੁਕਮਾਂ ਦੀ ਪਾਲਣਾ ਕਰਿਓ; ਜਿਹੜਾ ਇਨ੍ਹਾਂ ਉੱਤੇ ਚੱਲਦਾ ਹੈ, ਉਹ ਇਨ੍ਹਾਂ ਕਰਕੇ ਜੀਉਂਦਾ ਰਹੇਗਾ।+ ਮੈਂ ਯਹੋਵਾਹ ਹਾਂ।
19 ਮੈਂ ਅੱਜ ਆਕਾਸ਼ ਅਤੇ ਧਰਤੀ ਨੂੰ ਤੁਹਾਡੇ ਖ਼ਿਲਾਫ਼ ਗਵਾਹ ਬਣਾਉਂਦਾ ਹਾਂ ਕਿ ਮੈਂ ਤੁਹਾਡੇ ਸਾਮ੍ਹਣੇ ਜ਼ਿੰਦਗੀ ਅਤੇ ਮੌਤ, ਬਰਕਤ ਅਤੇ ਸਰਾਪ ਰੱਖਦਾ ਹਾਂ।+ ਤੁਸੀਂ ਜ਼ਿੰਦਗੀ ਨੂੰ ਚੁਣੋ ਤਾਂਕਿ ਤੁਸੀਂ ਅਤੇ ਤੁਹਾਡੀ ਔਲਾਦ ਜੀਉਂਦੀ ਰਹੇ।+
5 ਕਾਨੂੰਨ ਮੁਤਾਬਕ ਸਹੀ ਕੰਮ ਕਰਨ ਵਾਲੇ ਇਨਸਾਨ ਬਾਰੇ ਮੂਸਾ ਨੇ ਕਿਹਾ: “ਜਿਹੜਾ ਇਨ੍ਹਾਂ ਉੱਤੇ ਚੱਲਦਾ ਹੈ, ਉਹ ਇਨ੍ਹਾਂ ਕਰਕੇ ਜੀਉਂਦਾ ਰਹੇਗਾ।”+