ਕੂਚ 30:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 “ਹਾਰੂਨ+ ਰੋਜ਼ ਸਵੇਰੇ ਦੀਵੇ ਤਿਆਰ ਕਰਨ ਵੇਲੇ+ ਇਸ ਵੇਦੀ ਉੱਤੇ+ ਖ਼ੁਸ਼ਬੂਦਾਰ ਧੂਪ ਧੁਖਾਏਗਾ।+ ਗਿਣਤੀ 16:40 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 40 ਠੀਕ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਉਸ ਨੂੰ ਹੁਕਮ ਦਿੱਤਾ ਸੀ। ਇਹ ਇਜ਼ਰਾਈਲੀਆਂ ਲਈ ਇਕ ਚੇਤਾਵਨੀ ਸੀ ਕਿ ਹਾਰੂਨ ਦੀ ਔਲਾਦ ਤੋਂ ਇਲਾਵਾ ਕਿਸੇ ਵੀ ਇਨਸਾਨ ਨੂੰ ਯਹੋਵਾਹ ਸਾਮ੍ਹਣੇ ਧੂਪ ਧੁਖਾਉਣ ਦਾ ਅਧਿਕਾਰ ਨਹੀਂ ਹੈ+ ਅਤੇ ਕੋਈ ਵੀ ਕੋਰਹ ਅਤੇ ਉਸ ਦੇ ਸਾਥੀਆਂ ਦੀ ਪੈੜ ਉੱਤੇ ਨਾ ਤੁਰੇ।+
40 ਠੀਕ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਉਸ ਨੂੰ ਹੁਕਮ ਦਿੱਤਾ ਸੀ। ਇਹ ਇਜ਼ਰਾਈਲੀਆਂ ਲਈ ਇਕ ਚੇਤਾਵਨੀ ਸੀ ਕਿ ਹਾਰੂਨ ਦੀ ਔਲਾਦ ਤੋਂ ਇਲਾਵਾ ਕਿਸੇ ਵੀ ਇਨਸਾਨ ਨੂੰ ਯਹੋਵਾਹ ਸਾਮ੍ਹਣੇ ਧੂਪ ਧੁਖਾਉਣ ਦਾ ਅਧਿਕਾਰ ਨਹੀਂ ਹੈ+ ਅਤੇ ਕੋਈ ਵੀ ਕੋਰਹ ਅਤੇ ਉਸ ਦੇ ਸਾਥੀਆਂ ਦੀ ਪੈੜ ਉੱਤੇ ਨਾ ਤੁਰੇ।+