-
ਲੇਵੀਆਂ 1:9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਉਸ ਦੀਆਂ ਆਂਦਰਾਂ ਅਤੇ ਲੱਤਾਂ ਪਾਣੀ ਨਾਲ ਧੋਤੀਆਂ ਜਾਣ ਅਤੇ ਪੁਜਾਰੀ ਹੋਮ-ਬਲ਼ੀ ਵਜੋਂ ਇਹ ਸਭ ਕੁਝ ਵੇਦੀ ਉੱਤੇ ਸਾੜੇ ਤਾਂਕਿ ਬਲ਼ੀ ਦਾ ਧੂੰਆਂ ਉੱਠੇ। ਇਹ ਭੇਟ ਅੱਗ ਵਿਚ ਸਾੜ ਕੇ ਯਹੋਵਾਹ ਨੂੰ ਚੜ੍ਹਾਈ ਜਾਵੇ ਜਿਸ ਦੀ ਖ਼ੁਸ਼ਬੂ ਤੋਂ ਉਸ ਨੂੰ ਖ਼ੁਸ਼ੀ ਹੋਵੇਗੀ।+
-