ਕੂਚ 23:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਤੁਸੀਂ ਉਨ੍ਹਾਂ ਦੇ ਦੇਵੀ-ਦੇਵਤਿਆਂ ਨੂੰ ਮੱਥਾ ਨਾ ਟੇਕਿਓ ਜਾਂ ਉਨ੍ਹਾਂ ਦੇ ਪਿੱਛੇ ਲੱਗ ਕੇ ਉਨ੍ਹਾਂ ਦੀ ਭਗਤੀ ਨਾ ਕਰਿਓ। ਤੁਸੀਂ ਉਨ੍ਹਾਂ ਵਰਗੇ ਕੰਮ ਨਾ ਕਰਿਓ,+ ਸਗੋਂ ਉਨ੍ਹਾਂ ਦੇ ਬੁੱਤ ਤੋੜ ਦਿਓ ਅਤੇ ਉਨ੍ਹਾਂ ਦੇ ਪੂਜਾ-ਥੰਮ੍ਹ ਚਕਨਾਚੂਰ ਕਰ ਦਿਓ।+ 1 ਕੁਰਿੰਥੀਆਂ 10:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਇਸ ਲਈ ਮੇਰੇ ਪਿਆਰੇ ਭਰਾਵੋ, ਮੂਰਤੀ-ਪੂਜਾ ਤੋਂ ਭੱਜੋ।+
24 ਤੁਸੀਂ ਉਨ੍ਹਾਂ ਦੇ ਦੇਵੀ-ਦੇਵਤਿਆਂ ਨੂੰ ਮੱਥਾ ਨਾ ਟੇਕਿਓ ਜਾਂ ਉਨ੍ਹਾਂ ਦੇ ਪਿੱਛੇ ਲੱਗ ਕੇ ਉਨ੍ਹਾਂ ਦੀ ਭਗਤੀ ਨਾ ਕਰਿਓ। ਤੁਸੀਂ ਉਨ੍ਹਾਂ ਵਰਗੇ ਕੰਮ ਨਾ ਕਰਿਓ,+ ਸਗੋਂ ਉਨ੍ਹਾਂ ਦੇ ਬੁੱਤ ਤੋੜ ਦਿਓ ਅਤੇ ਉਨ੍ਹਾਂ ਦੇ ਪੂਜਾ-ਥੰਮ੍ਹ ਚਕਨਾਚੂਰ ਕਰ ਦਿਓ।+