ਕੂਚ 20:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 “ਤੂੰ ਆਪਣੇ ਗੁਆਂਢੀ ਦੇ ਘਰ ਦਾ ਲਾਲਚ ਨਾ ਕਰ ਅਤੇ ਨਾ ਹੀ ਆਪਣੇ ਗੁਆਂਢੀ ਦੀ ਪਤਨੀ, ਨਾ ਹੀ ਉਸ ਦੇ ਦਾਸ, ਨਾ ਹੀ ਉਸ ਦੀ ਦਾਸੀ, ਨਾ ਹੀ ਉਸ ਦੇ ਬਲਦ, ਨਾ ਹੀ ਉਸ ਦੇ ਗਧੇ ਤੇ ਨਾ ਹੀ ਉਸ ਦੀ ਕਿਸੇ ਵੀ ਚੀਜ਼ ਦਾ ਲਾਲਚ ਕਰ।”+ ਲੂਕਾ 12:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਫਿਰ ਉਸ ਨੇ ਲੋਕਾਂ ਨੂੰ ਕਿਹਾ: “ਆਪਣੀਆਂ ਅੱਖਾਂ ਖੁੱਲ੍ਹੀਆਂ ਰੱਖੋ ਅਤੇ ਹਰ ਤਰ੍ਹਾਂ ਦੇ ਲੋਭ ਤੋਂ ਖ਼ਬਰਦਾਰ ਰਹੋ+ ਕਿਉਂਕਿ ਭਾਵੇਂ ਕਿਸੇ ਇਨਸਾਨ ਕੋਲ ਜਿੰਨੀਆਂ ਮਰਜ਼ੀ ਚੀਜ਼ਾਂ ਹੋਣ, ਪਰ ਉਸ ਦੀ ਜ਼ਿੰਦਗੀ ਇਨ੍ਹਾਂ ਚੀਜ਼ਾਂ ਉੱਤੇ ਨਿਰਭਰ ਨਹੀਂ ਕਰਦੀ।”+ ਰੋਮੀਆਂ 7:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਤਾਂ ਫਿਰ, ਅਸੀਂ ਕੀ ਕਹੀਏ? ਕੀ ਕਾਨੂੰਨ ਵਿਚ ਕੋਈ ਕਮੀ ਹੈ?* ਬਿਲਕੁਲ ਨਹੀਂ। ਜੇ ਕਾਨੂੰਨ ਨਾ ਦੱਸਦਾ, ਤਾਂ ਮੈਨੂੰ ਪਤਾ ਨਾ ਲੱਗਦਾ ਕਿ ਪਾਪ ਕੀ ਹੁੰਦਾ ਹੈ।+ ਮਿਸਾਲ ਲਈ, ਮੈਨੂੰ ਲਾਲਚ ਬਾਰੇ ਪਤਾ ਨਾ ਹੁੰਦਾ ਜੇ ਕਾਨੂੰਨ ਵਿਚ ਇਹ ਹੁਕਮ ਨਾ ਦਿੱਤਾ ਗਿਆ ਹੁੰਦਾ: “ਤੂੰ ਲਾਲਚ ਨਾ ਕਰ।”+
17 “ਤੂੰ ਆਪਣੇ ਗੁਆਂਢੀ ਦੇ ਘਰ ਦਾ ਲਾਲਚ ਨਾ ਕਰ ਅਤੇ ਨਾ ਹੀ ਆਪਣੇ ਗੁਆਂਢੀ ਦੀ ਪਤਨੀ, ਨਾ ਹੀ ਉਸ ਦੇ ਦਾਸ, ਨਾ ਹੀ ਉਸ ਦੀ ਦਾਸੀ, ਨਾ ਹੀ ਉਸ ਦੇ ਬਲਦ, ਨਾ ਹੀ ਉਸ ਦੇ ਗਧੇ ਤੇ ਨਾ ਹੀ ਉਸ ਦੀ ਕਿਸੇ ਵੀ ਚੀਜ਼ ਦਾ ਲਾਲਚ ਕਰ।”+
15 ਫਿਰ ਉਸ ਨੇ ਲੋਕਾਂ ਨੂੰ ਕਿਹਾ: “ਆਪਣੀਆਂ ਅੱਖਾਂ ਖੁੱਲ੍ਹੀਆਂ ਰੱਖੋ ਅਤੇ ਹਰ ਤਰ੍ਹਾਂ ਦੇ ਲੋਭ ਤੋਂ ਖ਼ਬਰਦਾਰ ਰਹੋ+ ਕਿਉਂਕਿ ਭਾਵੇਂ ਕਿਸੇ ਇਨਸਾਨ ਕੋਲ ਜਿੰਨੀਆਂ ਮਰਜ਼ੀ ਚੀਜ਼ਾਂ ਹੋਣ, ਪਰ ਉਸ ਦੀ ਜ਼ਿੰਦਗੀ ਇਨ੍ਹਾਂ ਚੀਜ਼ਾਂ ਉੱਤੇ ਨਿਰਭਰ ਨਹੀਂ ਕਰਦੀ।”+
7 ਤਾਂ ਫਿਰ, ਅਸੀਂ ਕੀ ਕਹੀਏ? ਕੀ ਕਾਨੂੰਨ ਵਿਚ ਕੋਈ ਕਮੀ ਹੈ?* ਬਿਲਕੁਲ ਨਹੀਂ। ਜੇ ਕਾਨੂੰਨ ਨਾ ਦੱਸਦਾ, ਤਾਂ ਮੈਨੂੰ ਪਤਾ ਨਾ ਲੱਗਦਾ ਕਿ ਪਾਪ ਕੀ ਹੁੰਦਾ ਹੈ।+ ਮਿਸਾਲ ਲਈ, ਮੈਨੂੰ ਲਾਲਚ ਬਾਰੇ ਪਤਾ ਨਾ ਹੁੰਦਾ ਜੇ ਕਾਨੂੰਨ ਵਿਚ ਇਹ ਹੁਕਮ ਨਾ ਦਿੱਤਾ ਗਿਆ ਹੁੰਦਾ: “ਤੂੰ ਲਾਲਚ ਨਾ ਕਰ।”+