ਬਿਵਸਥਾ ਸਾਰ 10:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 “ਹੇ ਇਜ਼ਰਾਈਲ, ਤੇਰਾ ਪਰਮੇਸ਼ੁਰ ਯਹੋਵਾਹ ਤੇਰੇ ਤੋਂ ਹੋਰ ਕੀ ਚਾਹੁੰਦਾ ਹੈ?+ ਸਿਰਫ਼ ਇਹੀ ਕਿ ਤੂੰ ਆਪਣੇ ਪਰਮੇਸ਼ੁਰ ਯਹੋਵਾਹ ਦਾ ਡਰ ਰੱਖ,+ ਉਸ ਦੇ ਸਾਰੇ ਰਾਹਾਂ ʼਤੇ ਚੱਲ,+ ਉਸ ਨੂੰ ਪਿਆਰ ਕਰ, ਆਪਣੇ ਪੂਰੇ ਦਿਲ ਨਾਲ ਅਤੇ ਆਪਣੀ ਪੂਰੀ ਜਾਨ ਨਾਲ ਆਪਣੇ ਪਰਮੇਸ਼ੁਰ ਯਹੋਵਾਹ ਦੀ ਭਗਤੀ ਕਰ+ ਅੱਯੂਬ 28:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਉਸ ਨੇ ਆਦਮੀ ਨੂੰ ਕਿਹਾ: ‘ਦੇਖ! ਯਹੋਵਾਹ ਦਾ ਡਰ ਮੰਨਣਾ ਹੀ ਬੁੱਧ ਹੈ+ਅਤੇ ਬੁਰਾਈ ਤੋਂ ਦੂਰ ਰਹਿਣਾ ਹੀ ਸਮਝ ਹੈ।’”+ ਕਹਾਉਤਾਂ 1:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਯਹੋਵਾਹ ਦਾ ਡਰ* ਗਿਆਨ ਦੀ ਸ਼ੁਰੂਆਤ ਹੈ।+ ਸਿਰਫ਼ ਮੂਰਖ ਹੀ ਬੁੱਧ ਤੇ ਅਨੁਸ਼ਾਸਨ ਨੂੰ ਤੁੱਛ ਸਮਝਦੇ ਹਨ।+ ਮੱਤੀ 10:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਤੁਸੀਂ ਉਨ੍ਹਾਂ ਤੋਂ ਨਾ ਡਰੋ ਜੋ ਤੁਹਾਨੂੰ ਜਾਨੋਂ ਤਾਂ ਮਾਰ ਸਕਦੇ ਹਨ, ਪਰ ਤੁਹਾਡੇ ਤੋਂ ਭਵਿੱਖ ਵਿਚ ਮਿਲਣ ਵਾਲੀ ਜ਼ਿੰਦਗੀ ਨਹੀਂ ਖੋਹ ਸਕਦੇ;+ ਸਗੋਂ ਪਰਮੇਸ਼ੁਰ ਤੋਂ ਡਰੋ ਜੋ ਤੁਹਾਨੂੰ ‘ਗ਼ਹੈਨਾ’* ਵਿਚ ਨਾਸ਼ ਕਰ ਸਕਦਾ ਹੈ।+ 1 ਪਤਰਸ 2:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਹਰ ਤਰ੍ਹਾਂ ਦੇ ਲੋਕਾਂ ਦਾ ਆਦਰ ਕਰੋ,+ ਆਪਣੇ ਸਾਰੇ ਭਰਾਵਾਂ ਨਾਲ ਪਿਆਰ ਕਰੋ,+ ਪਰਮੇਸ਼ੁਰ ਤੋਂ ਡਰੋ+ ਅਤੇ ਰਾਜੇ ਦਾ ਆਦਰ ਕਰੋ।+
12 “ਹੇ ਇਜ਼ਰਾਈਲ, ਤੇਰਾ ਪਰਮੇਸ਼ੁਰ ਯਹੋਵਾਹ ਤੇਰੇ ਤੋਂ ਹੋਰ ਕੀ ਚਾਹੁੰਦਾ ਹੈ?+ ਸਿਰਫ਼ ਇਹੀ ਕਿ ਤੂੰ ਆਪਣੇ ਪਰਮੇਸ਼ੁਰ ਯਹੋਵਾਹ ਦਾ ਡਰ ਰੱਖ,+ ਉਸ ਦੇ ਸਾਰੇ ਰਾਹਾਂ ʼਤੇ ਚੱਲ,+ ਉਸ ਨੂੰ ਪਿਆਰ ਕਰ, ਆਪਣੇ ਪੂਰੇ ਦਿਲ ਨਾਲ ਅਤੇ ਆਪਣੀ ਪੂਰੀ ਜਾਨ ਨਾਲ ਆਪਣੇ ਪਰਮੇਸ਼ੁਰ ਯਹੋਵਾਹ ਦੀ ਭਗਤੀ ਕਰ+
28 ਤੁਸੀਂ ਉਨ੍ਹਾਂ ਤੋਂ ਨਾ ਡਰੋ ਜੋ ਤੁਹਾਨੂੰ ਜਾਨੋਂ ਤਾਂ ਮਾਰ ਸਕਦੇ ਹਨ, ਪਰ ਤੁਹਾਡੇ ਤੋਂ ਭਵਿੱਖ ਵਿਚ ਮਿਲਣ ਵਾਲੀ ਜ਼ਿੰਦਗੀ ਨਹੀਂ ਖੋਹ ਸਕਦੇ;+ ਸਗੋਂ ਪਰਮੇਸ਼ੁਰ ਤੋਂ ਡਰੋ ਜੋ ਤੁਹਾਨੂੰ ‘ਗ਼ਹੈਨਾ’* ਵਿਚ ਨਾਸ਼ ਕਰ ਸਕਦਾ ਹੈ।+
17 ਹਰ ਤਰ੍ਹਾਂ ਦੇ ਲੋਕਾਂ ਦਾ ਆਦਰ ਕਰੋ,+ ਆਪਣੇ ਸਾਰੇ ਭਰਾਵਾਂ ਨਾਲ ਪਿਆਰ ਕਰੋ,+ ਪਰਮੇਸ਼ੁਰ ਤੋਂ ਡਰੋ+ ਅਤੇ ਰਾਜੇ ਦਾ ਆਦਰ ਕਰੋ।+