ਕਹਾਉਤਾਂ 4:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਉਸ ਨੇ ਮੈਨੂੰ ਸਿਖਾਇਆ ਤੇ ਇਹ ਕਿਹਾ: “ਤੇਰਾ ਦਿਲ ਮੇਰੀਆਂ ਗੱਲਾਂ ਨੂੰ ਫੜੀ ਰੱਖੇ।+ ਮੇਰੇ ਹੁਕਮ ਮੰਨ ਤੇ ਜੀਉਂਦਾ ਰਹਿ।+ ਕਹਾਉਤਾਂ 7:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਮੇਰੇ ਹੁਕਮਾਂ ਨੂੰ ਮੰਨ ਤੇ ਜੀਉਂਦਾ ਰਹਿ;+ਆਪਣੀ ਅੱਖ ਦੀ ਕਾਕੀ ਵਾਂਗ ਮੇਰੀ ਤਾਲੀਮ* ਦੀ ਰਾਖੀ ਕਰ। ਉਪਦੇਸ਼ਕ ਦੀ ਕਿਤਾਬ 12:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਸਾਰੀਆਂ ਗੱਲਾਂ ਸੁਣਨ ਤੋਂ ਬਾਅਦ ਇਨ੍ਹਾਂ ਦਾ ਨਿਚੋੜ ਇਹੀ ਹੈ: ਸੱਚੇ ਪਰਮੇਸ਼ੁਰ ਦਾ ਡਰ ਰੱਖ+ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰ+ ਕਿਉਂਕਿ ਇਨਸਾਨ ਦਾ ਇਹੀ ਫ਼ਰਜ਼ ਹੈ।+ ਯਸਾਯਾਹ 48:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਜੇ ਤੂੰ ਮੇਰੇ ਹੁਕਮਾਂ ਵੱਲ ਧਿਆਨ ਦੇਵੇਂ,+ਤਾਂ ਤੇਰੀ ਸ਼ਾਂਤੀ ਨਦੀ ਵਾਂਗ+ਅਤੇ ਤੇਰੀ ਧਾਰਮਿਕਤਾ* ਸਮੁੰਦਰ ਦੀਆਂ ਲਹਿਰਾਂ ਵਾਂਗ ਹੋਵੇਗੀ।+ 1 ਯੂਹੰਨਾ 5:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਪਰਮੇਸ਼ੁਰ ਨਾਲ ਪਿਆਰ ਕਰਨ ਦਾ ਮਤਲਬ ਇਹ ਹੈ ਕਿ ਅਸੀਂ ਉਸ ਦੇ ਹੁਕਮ ਮੰਨੀਏ+ ਅਤੇ ਉਸ ਦੇ ਹੁਕਮ ਸਾਡੇ ਲਈ ਬੋਝ ਨਹੀਂ ਹਨ+
13 ਸਾਰੀਆਂ ਗੱਲਾਂ ਸੁਣਨ ਤੋਂ ਬਾਅਦ ਇਨ੍ਹਾਂ ਦਾ ਨਿਚੋੜ ਇਹੀ ਹੈ: ਸੱਚੇ ਪਰਮੇਸ਼ੁਰ ਦਾ ਡਰ ਰੱਖ+ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰ+ ਕਿਉਂਕਿ ਇਨਸਾਨ ਦਾ ਇਹੀ ਫ਼ਰਜ਼ ਹੈ।+
18 ਜੇ ਤੂੰ ਮੇਰੇ ਹੁਕਮਾਂ ਵੱਲ ਧਿਆਨ ਦੇਵੇਂ,+ਤਾਂ ਤੇਰੀ ਸ਼ਾਂਤੀ ਨਦੀ ਵਾਂਗ+ਅਤੇ ਤੇਰੀ ਧਾਰਮਿਕਤਾ* ਸਮੁੰਦਰ ਦੀਆਂ ਲਹਿਰਾਂ ਵਾਂਗ ਹੋਵੇਗੀ।+