-
ਬਿਵਸਥਾ ਸਾਰ 6:3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 ਅਤੇ ਹੇ ਇਜ਼ਰਾਈਲ ਦੇ ਲੋਕੋ, ਇਨ੍ਹਾਂ ਸਾਰੇ ਹੁਕਮਾਂ ਨੂੰ ਧਿਆਨ ਨਾਲ ਸੁਣੋ ਅਤੇ ਇਨ੍ਹਾਂ ਦੀ ਪਾਲਣਾ ਕਰੋ ਤਾਂਕਿ ਤੁਸੀਂ ਵਧੋ-ਫੁੱਲੋ ਅਤੇ ਉਸ ਦੇਸ਼ ਵਿਚ ਤੁਹਾਡੀ ਗਿਣਤੀ ਵਧੇ ਜਿੱਥੇ ਦੁੱਧ ਅਤੇ ਸ਼ਹਿਦ ਦੀਆਂ ਨਦੀਆਂ ਵਗਦੀਆਂ ਹਨ, ਠੀਕ ਜਿਵੇਂ ਤੁਹਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੈ।
-
-
ਬਿਵਸਥਾ ਸਾਰ 6:25ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
25 ਅਤੇ ਜੇ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦਾ ਕਹਿਣਾ ਮੰਨਾਂਗੇ ਅਤੇ ਧਿਆਨ ਨਾਲ ਇਨ੍ਹਾਂ ਸਾਰੇ ਹੁਕਮਾਂ ਦੀ ਪਾਲਣਾ ਕਰਾਂਗੇ, ਜਿਵੇਂ ਉਸ ਨੇ ਸਾਨੂੰ ਹੁਕਮ ਦਿੱਤਾ ਹੈ, ਤਾਂ ਅਸੀਂ ਧਰਮੀ ਗਿਣੇ ਜਾਵਾਂਗੇ।’+
-