ਬਿਵਸਥਾ ਸਾਰ 10:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 “ਹੇ ਇਜ਼ਰਾਈਲ, ਤੇਰਾ ਪਰਮੇਸ਼ੁਰ ਯਹੋਵਾਹ ਤੇਰੇ ਤੋਂ ਹੋਰ ਕੀ ਚਾਹੁੰਦਾ ਹੈ?+ ਸਿਰਫ਼ ਇਹੀ ਕਿ ਤੂੰ ਆਪਣੇ ਪਰਮੇਸ਼ੁਰ ਯਹੋਵਾਹ ਦਾ ਡਰ ਰੱਖ,+ ਉਸ ਦੇ ਸਾਰੇ ਰਾਹਾਂ ʼਤੇ ਚੱਲ,+ ਉਸ ਨੂੰ ਪਿਆਰ ਕਰ, ਆਪਣੇ ਪੂਰੇ ਦਿਲ ਨਾਲ ਅਤੇ ਆਪਣੀ ਪੂਰੀ ਜਾਨ ਨਾਲ ਆਪਣੇ ਪਰਮੇਸ਼ੁਰ ਯਹੋਵਾਹ ਦੀ ਭਗਤੀ ਕਰ+ ਬਿਵਸਥਾ ਸਾਰ 11:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 “ਜੇ ਤੂੰ ਲਗਨ ਨਾਲ ਮੇਰੇ ਹੁਕਮਾਂ ਦੀ ਪਾਲਣਾ ਕਰੇਂਗਾ ਜੋ ਅੱਜ ਮੈਂ ਤੈਨੂੰ ਦੇ ਰਿਹਾ ਹਾਂ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਪਿਆਰ ਕਰੇਂਗਾ ਅਤੇ ਆਪਣੇ ਪੂਰੇ ਦਿਲ ਅਤੇ ਆਪਣੀ ਪੂਰੀ ਜਾਨ ਨਾਲ ਉਸ ਦੀ ਭਗਤੀ ਕਰੇਂਗਾ,+ ਬਿਵਸਥਾ ਸਾਰ 30:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਡੇ ਅਤੇ ਤੁਹਾਡੀ ਔਲਾਦ ਦੇ ਦਿਲਾਂ ਨੂੰ ਸ਼ੁੱਧ* ਕਰੇਗਾ+ ਤਾਂਕਿ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਪੂਰੇ ਦਿਲ ਅਤੇ ਆਪਣੀ ਪੂਰੀ ਜਾਨ ਨਾਲ ਪਿਆਰ ਕਰੋ ਅਤੇ ਜੀਉਂਦੇ ਰਹੋ।+ ਮੱਤੀ 22:37 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 37 ਯਿਸੂ ਨੇ ਉਸ ਨੂੰ ਦੱਸਿਆ: “‘ਤੂੰ ਆਪਣੇ ਪਰਮੇਸ਼ੁਰ ਯਹੋਵਾਹ* ਨੂੰ ਆਪਣੇ ਪੂਰੇ ਦਿਲ ਨਾਲ, ਆਪਣੀ ਪੂਰੀ ਜਾਨ ਨਾਲ ਅਤੇ ਆਪਣੀ ਪੂਰੀ ਸਮਝ ਨਾਲ ਪਿਆਰ ਕਰ।’+
12 “ਹੇ ਇਜ਼ਰਾਈਲ, ਤੇਰਾ ਪਰਮੇਸ਼ੁਰ ਯਹੋਵਾਹ ਤੇਰੇ ਤੋਂ ਹੋਰ ਕੀ ਚਾਹੁੰਦਾ ਹੈ?+ ਸਿਰਫ਼ ਇਹੀ ਕਿ ਤੂੰ ਆਪਣੇ ਪਰਮੇਸ਼ੁਰ ਯਹੋਵਾਹ ਦਾ ਡਰ ਰੱਖ,+ ਉਸ ਦੇ ਸਾਰੇ ਰਾਹਾਂ ʼਤੇ ਚੱਲ,+ ਉਸ ਨੂੰ ਪਿਆਰ ਕਰ, ਆਪਣੇ ਪੂਰੇ ਦਿਲ ਨਾਲ ਅਤੇ ਆਪਣੀ ਪੂਰੀ ਜਾਨ ਨਾਲ ਆਪਣੇ ਪਰਮੇਸ਼ੁਰ ਯਹੋਵਾਹ ਦੀ ਭਗਤੀ ਕਰ+
13 “ਜੇ ਤੂੰ ਲਗਨ ਨਾਲ ਮੇਰੇ ਹੁਕਮਾਂ ਦੀ ਪਾਲਣਾ ਕਰੇਂਗਾ ਜੋ ਅੱਜ ਮੈਂ ਤੈਨੂੰ ਦੇ ਰਿਹਾ ਹਾਂ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਪਿਆਰ ਕਰੇਂਗਾ ਅਤੇ ਆਪਣੇ ਪੂਰੇ ਦਿਲ ਅਤੇ ਆਪਣੀ ਪੂਰੀ ਜਾਨ ਨਾਲ ਉਸ ਦੀ ਭਗਤੀ ਕਰੇਂਗਾ,+
6 ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਡੇ ਅਤੇ ਤੁਹਾਡੀ ਔਲਾਦ ਦੇ ਦਿਲਾਂ ਨੂੰ ਸ਼ੁੱਧ* ਕਰੇਗਾ+ ਤਾਂਕਿ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਪੂਰੇ ਦਿਲ ਅਤੇ ਆਪਣੀ ਪੂਰੀ ਜਾਨ ਨਾਲ ਪਿਆਰ ਕਰੋ ਅਤੇ ਜੀਉਂਦੇ ਰਹੋ।+
37 ਯਿਸੂ ਨੇ ਉਸ ਨੂੰ ਦੱਸਿਆ: “‘ਤੂੰ ਆਪਣੇ ਪਰਮੇਸ਼ੁਰ ਯਹੋਵਾਹ* ਨੂੰ ਆਪਣੇ ਪੂਰੇ ਦਿਲ ਨਾਲ, ਆਪਣੀ ਪੂਰੀ ਜਾਨ ਨਾਲ ਅਤੇ ਆਪਣੀ ਪੂਰੀ ਸਮਝ ਨਾਲ ਪਿਆਰ ਕਰ।’+