ਕੂਚ 34:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਤੂੰ ਕਿਸੇ ਹੋਰ ਦੇਵਤੇ ਅੱਗੇ ਮੱਥਾ ਨਾ ਟੇਕੀਂ+ ਕਿਉਂਕਿ ਯਹੋਵਾਹ* ਮੰਗ ਕਰਦਾ ਹੈ ਕਿ ਸਿਰਫ਼ ਉਸੇ ਦੀ ਹੀ ਭਗਤੀ ਕੀਤੀ ਜਾਵੇ।* ਹਾਂ, ਉਹ ਅਜਿਹਾ ਪਰਮੇਸ਼ੁਰ ਹੈ ਜੋ ਮੰਗ ਕਰਦਾ ਹੈ ਕਿ ਸਿਰਫ਼ ਉਸੇ ਦੀ ਹੀ ਭਗਤੀ ਕੀਤੀ ਜਾਵੇ।+
14 ਤੂੰ ਕਿਸੇ ਹੋਰ ਦੇਵਤੇ ਅੱਗੇ ਮੱਥਾ ਨਾ ਟੇਕੀਂ+ ਕਿਉਂਕਿ ਯਹੋਵਾਹ* ਮੰਗ ਕਰਦਾ ਹੈ ਕਿ ਸਿਰਫ਼ ਉਸੇ ਦੀ ਹੀ ਭਗਤੀ ਕੀਤੀ ਜਾਵੇ।* ਹਾਂ, ਉਹ ਅਜਿਹਾ ਪਰਮੇਸ਼ੁਰ ਹੈ ਜੋ ਮੰਗ ਕਰਦਾ ਹੈ ਕਿ ਸਿਰਫ਼ ਉਸੇ ਦੀ ਹੀ ਭਗਤੀ ਕੀਤੀ ਜਾਵੇ।+