ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 32:9, 10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਯਹੋਵਾਹ ਨੇ ਮੂਸਾ ਨੂੰ ਅੱਗੇ ਕਿਹਾ: “ਮੈਂ ਦੇਖਿਆ ਹੈ ਕਿ ਇਹ ਲੋਕ ਕਿੰਨੇ ਢੀਠ ਹਨ।+ 10 ਇਸ ਕਰਕੇ ਮੈਨੂੰ ਨਾ ਰੋਕ। ਮੈਂ ਆਪਣੇ ਗੁੱਸੇ ਦੀ ਅੱਗ ਨਾਲ ਉਨ੍ਹਾਂ ਨੂੰ ਭਸਮ ਕਰ ਦਿਆਂਗਾ ਅਤੇ ਮੈਂ ਤੇਰੇ ਤੋਂ ਇਕ ਵੱਡੀ ਕੌਮ ਬਣਾਵਾਂਗਾ।”+

  • ਗਿਣਤੀ 25:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਇਸ ਤਰ੍ਹਾਂ ਇਜ਼ਰਾਈਲੀ ਉਨ੍ਹਾਂ ਨਾਲ ਮਿਲ ਕੇ ਪਿਓਰ ਦੇ ਬਆਲ ਦੀ ਭਗਤੀ ਕਰਨ ਲੱਗੇ,*+ ਇਸ ਲਈ ਯਹੋਵਾਹ ਦਾ ਗੁੱਸਾ ਇਜ਼ਰਾਈਲੀਆਂ ਉੱਤੇ ਭੜਕ ਉੱਠਿਆ।

  • ਬਿਵਸਥਾ ਸਾਰ 11:16, 17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਖ਼ਬਰਦਾਰ ਰਹੀਂ ਕਿ ਕਿਤੇ ਤੇਰਾ ਦਿਲ ਭਰਮਾਇਆ ਨਾ ਜਾਵੇ ਤੇ ਤੂੰ ਗੁਮਰਾਹ ਹੋ ਕੇ ਹੋਰ ਦੇਵਤਿਆਂ ਦੀ ਭਗਤੀ ਨਾ ਕਰਨ ਲੱਗ ਪਵੇਂ ਤੇ ਉਨ੍ਹਾਂ ਅੱਗੇ ਮੱਥਾ ਨਾ ਟੇਕਣ ਲੱਗ ਪਵੇਂ।+ 17 ਨਹੀਂ ਤਾਂ ਤੇਰੇ ਉੱਤੇ ਯਹੋਵਾਹ ਦਾ ਗੁੱਸਾ ਭੜਕੇਗਾ ਅਤੇ ਉਹ ਆਕਾਸ਼ੋਂ ਮੀਂਹ ਵਰ੍ਹਾਉਣਾ ਬੰਦ ਕਰ ਦੇਵੇਗਾ+ ਅਤੇ ਜ਼ਮੀਨ ਆਪਣੀ ਪੈਦਾਵਾਰ ਨਹੀਂ ਦੇਵੇਗੀ ਅਤੇ ਉਸ ਵਧੀਆ ਦੇਸ਼ ਵਿੱਚੋਂ ਤੇਰਾ ਨਾਮੋ-ਨਿਸ਼ਾਨ ਛੇਤੀ ਮਿਟ ਜਾਵੇਗਾ ਜੋ ਦੇਸ਼ ਯਹੋਵਾਹ ਤੈਨੂੰ ਦੇਣ ਜਾ ਰਿਹਾ ਹੈ।+

  • ਨਿਆਈਆਂ 2:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਇਸ ਕਰਕੇ ਯਹੋਵਾਹ ਦਾ ਗੁੱਸਾ ਇਜ਼ਰਾਈਲ ʼਤੇ ਭੜਕਿਆ ਅਤੇ ਉਸ ਨੇ ਉਨ੍ਹਾਂ ਨੂੰ ਲੁਟੇਰਿਆਂ ਦੇ ਹਵਾਲੇ ਕਰ ਦਿੱਤਾ ਜੋ ਉਨ੍ਹਾਂ ਨੂੰ ਲੁੱਟਣ ਲੱਗੇ।+ ਉਸ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਆਲੇ-ਦੁਆਲੇ ਦੇ ਦੁਸ਼ਮਣਾਂ ਦੇ ਹੱਥ ਵਿਚ ਵੇਚ ਦਿੱਤਾ+ ਅਤੇ ਉਹ ਫਿਰ ਆਪਣੇ ਦੁਸ਼ਮਣਾਂ ਅੱਗੇ ਟਿਕ ਨਹੀਂ ਪਾਏ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ