-
ਬਿਵਸਥਾ ਸਾਰ 6:14, 15ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
14 ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਨਾ ਜਾਇਓ, ਹਾਂ, ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਕਿਸੇ ਵੀ ਦੇਵਤੇ ਦੇ ਪਿੱਛੇ ਨਾ ਜਾਇਓ+ 15 ਕਿਉਂਕਿ ਤੁਹਾਡਾ ਪਰਮੇਸ਼ੁਰ ਯਹੋਵਾਹ ਜੋ ਤੁਹਾਡੇ ਵਿਚਕਾਰ ਵੱਸਦਾ ਹੈ, ਮੰਗ ਕਰਦਾ ਹੈ ਕਿ ਸਿਰਫ਼ ਉਸੇ ਦੀ ਹੀ ਭਗਤੀ ਕੀਤੀ ਜਾਵੇ।+ ਨਹੀਂ ਤਾਂ ਤੁਹਾਡੇ ਪਰਮੇਸ਼ੁਰ ਯਹੋਵਾਹ ਦਾ ਗੁੱਸਾ ਤੁਹਾਡੇ ਉੱਤੇ ਭੜਕੇਗਾ+ ਅਤੇ ਉਹ ਧਰਤੀ ਤੋਂ ਤੁਹਾਡਾ ਨਾਮੋ-ਨਿਸ਼ਾਨ ਮਿਟਾ ਦੇਵੇਗਾ।+
-