ਕਹਾਉਤਾਂ 2:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਪਰ ਦੁਸ਼ਟ ਧਰਤੀ ਤੋਂ ਮਿਟਾ ਦਿੱਤੇ ਜਾਣਗੇ+ਅਤੇ ਧੋਖੇਬਾਜ਼ ਇਸ ਤੋਂ ਉਖਾੜ ਦਿੱਤੇ ਜਾਣਗੇ।+ 2 ਪਤਰਸ 3:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਇਸੇ ਬਚਨ ਦੇ ਅਨੁਸਾਰ, ਹੁਣ ਦੇ ਆਕਾਸ਼ ਅਤੇ ਧਰਤੀ ਅੱਗ ਵਿਚ ਸਾੜੇ ਜਾਣ ਲਈ ਰੱਖੇ ਹੋਏ ਹਨ ਅਤੇ ਇਨ੍ਹਾਂ ਨੂੰ ਦੁਸ਼ਟ ਲੋਕਾਂ ਦੇ ਨਿਆਂ ਅਤੇ ਵਿਨਾਸ਼ ਦੇ ਦਿਨ ਤਕ ਰਹਿਣ ਦਿੱਤਾ ਹੈ।+
7 ਇਸੇ ਬਚਨ ਦੇ ਅਨੁਸਾਰ, ਹੁਣ ਦੇ ਆਕਾਸ਼ ਅਤੇ ਧਰਤੀ ਅੱਗ ਵਿਚ ਸਾੜੇ ਜਾਣ ਲਈ ਰੱਖੇ ਹੋਏ ਹਨ ਅਤੇ ਇਨ੍ਹਾਂ ਨੂੰ ਦੁਸ਼ਟ ਲੋਕਾਂ ਦੇ ਨਿਆਂ ਅਤੇ ਵਿਨਾਸ਼ ਦੇ ਦਿਨ ਤਕ ਰਹਿਣ ਦਿੱਤਾ ਹੈ।+