ਬਿਵਸਥਾ ਸਾਰ 13:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਤਾਂ ਤੁਸੀਂ ਉਸ ਨਬੀ ਜਾਂ ਸੁਪਨਾ ਦੇਖਣ ਵਾਲੇ ਦੀ ਗੱਲ ਬਿਲਕੁਲ ਨਾ ਸੁਣਿਓ+ ਕਿਉਂਕਿ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਨੂੰ ਪਰਖ+ ਕੇ ਦੇਖ ਰਿਹਾ ਹੈ ਕਿ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਪੂਰੇ ਦਿਲ ਅਤੇ ਆਪਣੀ ਪੂਰੀ ਜਾਨ ਨਾਲ ਪਿਆਰ ਕਰਦੇ ਹੋ ਜਾਂ ਨਹੀਂ।+ ਕਹਾਉਤਾਂ 17:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਚਾਂਦੀ ਲਈ ਕੁਠਾਲੀ* ਅਤੇ ਸੋਨੇ ਲਈ ਭੱਠੀ ਹੈ,+ਪਰ ਦਿਲਾਂ ਨੂੰ ਜਾਂਚਣ ਵਾਲਾ ਯਹੋਵਾਹ ਹੈ।+
3 ਤਾਂ ਤੁਸੀਂ ਉਸ ਨਬੀ ਜਾਂ ਸੁਪਨਾ ਦੇਖਣ ਵਾਲੇ ਦੀ ਗੱਲ ਬਿਲਕੁਲ ਨਾ ਸੁਣਿਓ+ ਕਿਉਂਕਿ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਨੂੰ ਪਰਖ+ ਕੇ ਦੇਖ ਰਿਹਾ ਹੈ ਕਿ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਪੂਰੇ ਦਿਲ ਅਤੇ ਆਪਣੀ ਪੂਰੀ ਜਾਨ ਨਾਲ ਪਿਆਰ ਕਰਦੇ ਹੋ ਜਾਂ ਨਹੀਂ।+