ਹਿਜ਼ਕੀਏਲ 20:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਉਸ ਦਿਨ ਮੈਂ ਸਹੁੰ ਖਾਧੀ ਸੀ ਕਿ ਮੈਂ ਉਨ੍ਹਾਂ ਨੂੰ ਮਿਸਰ ਵਿੱਚੋਂ ਬਾਹਰ ਕੱਢ ਕੇ ਉਸ ਦੇਸ਼ ਵਿਚ ਲੈ ਆਵਾਂਗਾ ਜੋ ਮੈਂ ਉਨ੍ਹਾਂ ਲਈ ਚੁਣਿਆ* ਸੀ ਅਤੇ ਜਿੱਥੇ ਦੁੱਧ ਅਤੇ ਸ਼ਹਿਦ ਦੀਆਂ ਨਦੀਆਂ ਵਗਦੀਆਂ ਹਨ।+ ਇਹ ਦੇਸ਼ ਸਾਰੇ ਦੇਸ਼ਾਂ ਨਾਲੋਂ ਸੋਹਣਾ* ਸੀ।
6 ਉਸ ਦਿਨ ਮੈਂ ਸਹੁੰ ਖਾਧੀ ਸੀ ਕਿ ਮੈਂ ਉਨ੍ਹਾਂ ਨੂੰ ਮਿਸਰ ਵਿੱਚੋਂ ਬਾਹਰ ਕੱਢ ਕੇ ਉਸ ਦੇਸ਼ ਵਿਚ ਲੈ ਆਵਾਂਗਾ ਜੋ ਮੈਂ ਉਨ੍ਹਾਂ ਲਈ ਚੁਣਿਆ* ਸੀ ਅਤੇ ਜਿੱਥੇ ਦੁੱਧ ਅਤੇ ਸ਼ਹਿਦ ਦੀਆਂ ਨਦੀਆਂ ਵਗਦੀਆਂ ਹਨ।+ ਇਹ ਦੇਸ਼ ਸਾਰੇ ਦੇਸ਼ਾਂ ਨਾਲੋਂ ਸੋਹਣਾ* ਸੀ।