ਕੂਚ 34:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਫਿਰ ਯਹੋਵਾਹ ਨੇ ਮੂਸਾ ਨੂੰ ਕਿਹਾ: “ਤੂੰ ਆਪਣੇ ਲਈ ਪਹਿਲਾਂ ਵਰਗੀਆਂ ਪੱਥਰ ਦੀਆਂ ਦੋ ਫੱਟੀਆਂ ਘੜ।+ ਮੈਂ ਉਨ੍ਹਾਂ ਫੱਟੀਆਂ ਉੱਤੇ ਉਹੀ ਗੱਲਾਂ ਲਿਖਾਂਗਾ ਜਿਹੜੀਆਂ ਮੈਂ ਪਹਿਲੀਆਂ ਫੱਟੀਆਂ ʼਤੇ ਲਿਖੀਆਂ ਸਨ+ ਜਿਨ੍ਹਾਂ ਨੂੰ ਤੂੰ ਚਕਨਾਚੂਰ ਕਰ ਦਿੱਤਾ ਸੀ।+
34 ਫਿਰ ਯਹੋਵਾਹ ਨੇ ਮੂਸਾ ਨੂੰ ਕਿਹਾ: “ਤੂੰ ਆਪਣੇ ਲਈ ਪਹਿਲਾਂ ਵਰਗੀਆਂ ਪੱਥਰ ਦੀਆਂ ਦੋ ਫੱਟੀਆਂ ਘੜ।+ ਮੈਂ ਉਨ੍ਹਾਂ ਫੱਟੀਆਂ ਉੱਤੇ ਉਹੀ ਗੱਲਾਂ ਲਿਖਾਂਗਾ ਜਿਹੜੀਆਂ ਮੈਂ ਪਹਿਲੀਆਂ ਫੱਟੀਆਂ ʼਤੇ ਲਿਖੀਆਂ ਸਨ+ ਜਿਨ੍ਹਾਂ ਨੂੰ ਤੂੰ ਚਕਨਾਚੂਰ ਕਰ ਦਿੱਤਾ ਸੀ।+