ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 34:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਫਿਰ ਉਸ ਨੇ ਕਿਹਾ: “ਹੇ ਯਹੋਵਾਹ, ਜੇ ਮੇਰੇ ਉੱਤੇ ਤੇਰੀ ਮਿਹਰ ਹੋਈ ਹੈ, ਤਾਂ ਹੇ ਯਹੋਵਾਹ, ਕਿਰਪਾ ਕਰ ਕੇ ਸਾਡੇ ਨਾਲ ਚੱਲ ਅਤੇ ਸਾਡੇ ਵਿਚ ਰਹਿ,+ ਭਾਵੇਂ ਅਸੀਂ ਢੀਠ ਲੋਕ ਹਾਂ।+ ਸਾਡੀਆਂ ਗ਼ਲਤੀਆਂ ਅਤੇ ਪਾਪ ਮਾਫ਼ ਕਰ+ ਅਤੇ ਸਾਨੂੰ ਆਪਣੇ ਲੋਕਾਂ ਵਜੋਂ ਕਬੂਲ ਕਰ।”

  • ਬਿਵਸਥਾ ਸਾਰ 9:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਤੂੰ ਇਹ ਜਾਣ ਲੈ ਕਿ ਤੇਰਾ ਪਰਮੇਸ਼ੁਰ ਯਹੋਵਾਹ ਤੈਨੂੰ ਇਸ ਵਧੀਆ ਦੇਸ਼ ʼਤੇ ਕਬਜ਼ਾ ਕਰਨ ਲਈ ਇਸ ਕਰਕੇ ਨਹੀਂ ਲੈ ਕੇ ਆਇਆ ਕਿ ਤੂੰ ਨੇਕ ਹੈਂ, ਸਗੋਂ ਤੂੰ ਢੀਠ ਹੈਂ।+

  • ਬਿਵਸਥਾ ਸਾਰ 31:27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਤੁਸੀਂ ਕਿੰਨੇ ਬਾਗ਼ੀ+ ਤੇ ਢੀਠ*+ ਹੋ! ਜੇ ਤੁਸੀਂ ਮੇਰੇ ਜੀਉਂਦੇ-ਜੀ ਯਹੋਵਾਹ ਦੇ ਖ਼ਿਲਾਫ਼ ਇੰਨੀ ਬਗਾਵਤ ਕਰਦੇ ਹੋ, ਤਾਂ ਮੇਰੀ ਮੌਤ ਤੋਂ ਬਾਅਦ ਤੁਸੀਂ ਕਿੰਨੀ ਜ਼ਿਆਦਾ ਬਗਾਵਤ ਕਰੋਗੇ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ