-
ਗਿਣਤੀ 14:30, 31ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
30 ਯਫੁੰਨਾਹ ਦੇ ਪੁੱਤਰ ਕਾਲੇਬ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਤੋਂ ਇਲਾਵਾ+ ਕੋਈ ਵੀ ਉਸ ਦੇਸ਼ ਵਿਚ ਕਦਮ ਨਹੀਂ ਰੱਖ ਸਕੇਗਾ ਜੋ ਦੇਸ਼ ਮੈਂ ਤੁਹਾਨੂੰ ਦੇਣ ਦੀ ਸਹੁੰ* ਖਾਧੀ ਸੀ।+
31 “‘“ਅਤੇ ਤੁਹਾਡੇ ਬੱਚੇ ਉਹ ਦੇਸ਼ ਦੇਖਣਗੇ ਜਿਨ੍ਹਾਂ ਬਾਰੇ ਤੁਸੀਂ ਕਹਿੰਦੇ ਸੀ ਕਿ ਉਨ੍ਹਾਂ ਨੂੰ ਤੁਹਾਡੇ ਤੋਂ ਖੋਹ ਲਿਆ ਜਾਵੇਗਾ।+ ਜਿਸ ਦੇਸ਼ ਨੂੰ ਤੁਸੀਂ ਠੁਕਰਾ ਦਿੱਤਾ ਸੀ,+ ਉਹ ਦੇਸ਼ ਤੁਹਾਡੇ ਬੱਚੇ ਦੇਖਣਗੇ।
-