-
ਕੂਚ 21:5, 6ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 ਪਰ ਜੇ ਗ਼ੁਲਾਮ ਜ਼ਿੱਦ ਕਰੇ ਅਤੇ ਕਹੇ, ‘ਮੈਂ ਆਜ਼ਾਦ ਨਹੀਂ ਹੋਣਾ ਚਾਹੁੰਦਾ ਕਿਉਂਕਿ ਮੈਂ ਆਪਣੇ ਮਾਲਕ, ਆਪਣੀ ਪਤਨੀ ਅਤੇ ਆਪਣੇ ਪੁੱਤਰਾਂ ਨੂੰ ਪਿਆਰ ਕਰਦਾ ਹਾਂ,’+ 6 ਤਾਂ ਉਸ ਦਾ ਮਾਲਕ ਉਸ ਨੂੰ ਸੱਚੇ ਪਰਮੇਸ਼ੁਰ ਸਾਮ੍ਹਣੇ ਲਿਆਵੇ। ਫਿਰ ਉਸ ਗ਼ੁਲਾਮ ਦਾ ਕੰਨ ਦਰਵਾਜ਼ੇ ਜਾਂ ਚੁਗਾਠ ਨਾਲ ਲਾ ਕੇ ਸੂਏ ਨਾਲ ਵਿੰਨ੍ਹ ਦੇਵੇ ਅਤੇ ਉਹ ਸਾਰੀ ਜ਼ਿੰਦਗੀ ਆਪਣੇ ਮਾਲਕ ਦਾ ਗ਼ੁਲਾਮ ਬਣ ਕੇ ਰਹੇਗਾ।
-