ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 23:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਤੂੰ ਵਾਢੀ ਦਾ ਤਿਉਹਾਰ* ਵੀ ਮਨਾਈਂ ਜਦ ਤੂੰ ਆਪਣੇ ਖੇਤ ਦਾ ਪਹਿਲਾ ਫਲ ਇਕੱਠਾ ਕਰੇਂਗਾ;+ ਨਾਲੇ ਸਾਲ ਦੇ ਅਖ਼ੀਰ ਵਿਚ ਫ਼ਸਲ ਇਕੱਠੀ ਕਰਨ ਦਾ ਤਿਉਹਾਰ ਵੀ ਮਨਾਈਂ ਜਦੋਂ ਤੂੰ ਆਪਣੀ ਮਿਹਨਤ ਦਾ ਫਲ ਇਕੱਠਾ ਕਰੇਂਗਾ।+

  • ਲੇਵੀਆਂ 23:34
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 34 “ਇਜ਼ਰਾਈਲੀਆਂ ਨੂੰ ਕਹਿ, ‘ਸੱਤਵੇਂ ਮਹੀਨੇ ਦੀ 15 ਤਾਰੀਖ਼ ਨੂੰ ਤੁਸੀਂ ਯਹੋਵਾਹ ਦੀ ਮਹਿਮਾ ਕਰਨ ਲਈ ਸੱਤ ਦਿਨਾਂ ਤਕ ਛੱਪਰਾਂ ਦਾ ਤਿਉਹਾਰ ਮਨਾਓ।+

  • ਗਿਣਤੀ 29:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 “‘ਫਿਰ ਸੱਤਵੇਂ ਮਹੀਨੇ ਦੀ 15 ਤਾਰੀਖ਼ ਨੂੰ ਤੁਸੀਂ ਪਵਿੱਤਰ ਸਭਾ ਰੱਖੋ। ਤੁਸੀਂ ਉਸ ਦਿਨ ਕੋਈ ਕੰਮ ਨਾ ਕਰੋ। ਤੁਸੀਂ ਯਹੋਵਾਹ ਦੀ ਮਹਿਮਾ ਕਰਨ ਲਈ ਸੱਤ ਦਿਨਾਂ ਤਕ ਤਿਉਹਾਰ ਮਨਾਓ।+

  • ਬਿਵਸਥਾ ਸਾਰ 31:10, 11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਮੂਸਾ ਨੇ ਉਨ੍ਹਾਂ ਨੂੰ ਹੁਕਮ ਦਿੱਤਾ: “ਹਰ ਸੱਤਵੇਂ ਸਾਲ ਯਾਨੀ ਛੁਟਕਾਰੇ ਦੇ ਸਾਲ ਦੇ ਅਖ਼ੀਰ ਵਿਚ ਮਿਥੇ ਹੋਏ ਸਮੇਂ ਤੇ+ ਛੱਪਰਾਂ ਦੇ ਤਿਉਹਾਰ ਦੌਰਾਨ+ 11 ਜਦੋਂ ਸਾਰਾ ਇਜ਼ਰਾਈਲ ਆਪਣੇ ਪਰਮੇਸ਼ੁਰ ਯਹੋਵਾਹ ਦੀ ਚੁਣੀ ਹੋਈ ਜਗ੍ਹਾ ʼਤੇ ਉਸ ਦੀ ਹਜ਼ੂਰੀ ਵਿਚ ਇਕੱਠਾ ਹੋਵੇਗਾ,+ ਤਾਂ ਤੁਸੀਂ ਪੂਰੇ ਇਜ਼ਰਾਈਲ ਨੂੰ ਇਹ ਕਾਨੂੰਨ ਪੜ੍ਹ ਕੇ ਸੁਣਾਇਓ।+

  • ਯੂਹੰਨਾ 7:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਉਸ ਵੇਲੇ ਯਹੂਦੀਆਂ ਦਾ ਡੇਰਿਆਂ* ਦਾ ਤਿਉਹਾਰ+ ਲਾਗੇ ਸੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ