ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਉਤਪਤ 27:39, 40
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 39 ਇਸ ਲਈ ਇਸਹਾਕ ਨੇ ਉਸ ਨੂੰ ਕਿਹਾ:

      “ਸੁਣ, ਜਿੱਥੇ ਤੂੰ ਰਹੇਂਗਾ, ਉੱਥੇ ਦੀ ਜ਼ਮੀਨ ਉਪਜਾਊ ਨਹੀਂ ਹੋਵੇਗੀ ਅਤੇ ਆਕਾਸ਼ੋਂ ਤ੍ਰੇਲ ਨਹੀਂ ਪਵੇਗੀ।+ 40 ਤੂੰ ਆਪਣੀ ਤਲਵਾਰ ਦੇ ਜ਼ੋਰ ਨਾਲ ਜ਼ਿੰਦਗੀ ਜੀਏਂਗਾ+ ਅਤੇ ਆਪਣੇ ਭਰਾ ਦੀ ਸੇਵਾ ਕਰੇਂਗਾ।+ ਪਰ ਜਦੋਂ ਤੇਰੇ ਲਈ ਉਸ ਦੀ ਗ਼ੁਲਾਮੀ ਕਰਨੀ ਬਰਦਾਸ਼ਤ ਤੋਂ ਬਾਹਰ ਹੋ ਜਾਵੇਗੀ, ਤਾਂ ਤੂੰ ਆਪਣੇ ਆਪ ਨੂੰ ਉਸ ਤੋਂ ਆਜ਼ਾਦ ਕਰ ਲਵੇਂਗਾ।”*+

  • ਉਤਪਤ 36:8, 9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਇਸ ਲਈ ਏਸਾਓ ਸੇਈਰ ਦੇ ਪਹਾੜੀ ਇਲਾਕੇ ਵਿਚ ਜਾ ਕੇ ਵੱਸ ਗਿਆ।+ ਏਸਾਓ ਨੂੰ ਅਦੋਮ ਵੀ ਕਿਹਾ ਜਾਂਦਾ ਹੈ।+

      9 ਇਹ ਸੇਈਰ ਦੇ ਪਹਾੜੀ ਇਲਾਕੇ ਵਿਚ ਰਹਿੰਦੇ ਅਦੋਮੀਆਂ ਦੇ ਪੂਰਵਜ ਏਸਾਓ ਦੀ ਵੰਸ਼ਾਵਲੀ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ