ਮਲਾਕੀ 2:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਪੁਜਾਰੀ ਦੇ ਬੁੱਲ੍ਹਾਂ ʼਤੇ ਪਰਮੇਸ਼ੁਰ ਦੇ ਗਿਆਨ ਦੀਆਂ ਗੱਲਾਂ ਹੋਣੀਆਂ ਚਾਹੀਦੀਆਂ ਹਨ ਅਤੇ ਲੋਕਾਂ ਨੂੰ ਪੁਜਾਰੀ ਤੋਂ ਕਾਨੂੰਨ ਦੀ ਸਿੱਖਿਆ ਲੈਣੀ ਚਾਹੀਦੀ ਹੈ+ ਕਿਉਂਕਿ ਉਹ ਸੈਨਾਵਾਂ ਦੇ ਯਹੋਵਾਹ ਦਾ ਸੰਦੇਸ਼ ਦਿੰਦਾ ਹੈ।
7 ਪੁਜਾਰੀ ਦੇ ਬੁੱਲ੍ਹਾਂ ʼਤੇ ਪਰਮੇਸ਼ੁਰ ਦੇ ਗਿਆਨ ਦੀਆਂ ਗੱਲਾਂ ਹੋਣੀਆਂ ਚਾਹੀਦੀਆਂ ਹਨ ਅਤੇ ਲੋਕਾਂ ਨੂੰ ਪੁਜਾਰੀ ਤੋਂ ਕਾਨੂੰਨ ਦੀ ਸਿੱਖਿਆ ਲੈਣੀ ਚਾਹੀਦੀ ਹੈ+ ਕਿਉਂਕਿ ਉਹ ਸੈਨਾਵਾਂ ਦੇ ਯਹੋਵਾਹ ਦਾ ਸੰਦੇਸ਼ ਦਿੰਦਾ ਹੈ।