ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 31:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਫਿਰ ਮੂਸਾ ਨੇ ਇਹ ਕਾਨੂੰਨ ਲਿਖ+ ਕੇ ਲੇਵੀ ਪੁਜਾਰੀਆਂ ਨੂੰ, ਜੋ ਯਹੋਵਾਹ ਦੇ ਇਕਰਾਰ ਦਾ ਸੰਦੂਕ ਚੁੱਕਦੇ ਹਨ ਅਤੇ ਇਜ਼ਰਾਈਲ ਦੇ ਸਾਰੇ ਬਜ਼ੁਰਗਾਂ ਨੂੰ ਦਿੱਤਾ।

  • ਬਿਵਸਥਾ ਸਾਰ 31:26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 “ਕਾਨੂੰਨ ਦੀ ਇਸ ਕਿਤਾਬ ਨੂੰ ਲੈ ਕੇ+ ਆਪਣੇ ਪਰਮੇਸ਼ੁਰ ਯਹੋਵਾਹ ਦੇ ਇਕਰਾਰ ਦੇ ਸੰਦੂਕ+ ਦੇ ਇਕ ਪਾਸੇ ਰੱਖ ਦਿਓ ਅਤੇ ਇਹ ਤੁਹਾਡੇ ਖ਼ਿਲਾਫ਼ ਗਵਾਹੀ ਦੇਵੇਗੀ।

  • 2 ਰਾਜਿਆਂ 22:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਬਾਅਦ ਵਿਚ ਮਹਾਂ ਪੁਜਾਰੀ ਹਿਲਕੀਯਾਹ ਨੇ ਸਕੱਤਰ ਸ਼ਾਫਾਨ+ ਨੂੰ ਕਿਹਾ: “ਮੈਨੂੰ ਯਹੋਵਾਹ ਦੇ ਭਵਨ ਵਿੱਚੋਂ ਕਾਨੂੰਨ ਦੀ ਕਿਤਾਬ+ ਲੱਭੀ ਹੈ।” ਹਿਲਕੀਯਾਹ ਨੇ ਇਹ ਕਿਤਾਬ ਸ਼ਾਫਾਨ ਨੂੰ ਦਿੱਤੀ ਅਤੇ ਉਹ ਇਸ ਨੂੰ ਪੜ੍ਹਨ ਲੱਗਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ