ਕੂਚ 28:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 “ਤੂੰ ਇਜ਼ਰਾਈਲੀਆਂ ਵਿੱਚੋਂ ਆਪਣੇ ਭਰਾ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ, ਹਾਂ, ਹਾਰੂਨ+ ਅਤੇ ਉਸ ਦੇ ਪੁੱਤਰਾਂ+ ਨਾਦਾਬ, ਅਬੀਹੂ,+ ਅਲਆਜ਼ਾਰ ਅਤੇ ਈਥਾਮਾਰ+ ਨੂੰ ਬੁਲਾ ਤਾਂਕਿ ਉਹ ਮੇਰੇ ਪੁਜਾਰੀਆਂ ਵਜੋਂ ਸੇਵਾ ਕਰਨ।+ ਗਿਣਤੀ 3:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਨਿਯੁਕਤ ਕਰ ਅਤੇ ਉਹ ਪੁਜਾਰੀਆਂ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ।+ ਜੇ ਕੋਈ* ਪਵਿੱਤਰ ਸਥਾਨ ਦੇ ਨੇੜੇ ਆਉਂਦਾ ਹੈ ਜਿਸ ਨੂੰ ਅਧਿਕਾਰ ਨਹੀਂ ਹੈ, ਤਾਂ ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇ।”+ ਬਿਵਸਥਾ ਸਾਰ 10:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 “ਉਸ ਵੇਲੇ ਯਹੋਵਾਹ ਨੇ ਲੇਵੀ ਦੇ ਗੋਤ ਨੂੰ ਵੱਖਰਾ ਕੀਤਾ+ ਤਾਂਕਿ ਉਹ ਯਹੋਵਾਹ ਦੇ ਇਕਰਾਰ ਦੇ ਸੰਦੂਕ ਨੂੰ ਚੁੱਕਣ+ ਅਤੇ ਯਹੋਵਾਹ ਦੇ ਸਾਮ੍ਹਣੇ ਖੜ੍ਹੇ ਹੋ ਕੇ ਉਸ ਦੀ ਸੇਵਾ ਕਰਨ ਅਤੇ ਉਸ ਦੇ ਨਾਂ ʼਤੇ ਲੋਕਾਂ ਨੂੰ ਬਰਕਤ ਦੇਣ,+ ਜਿਵੇਂ ਉਹ ਅੱਜ ਕਰਦੇ ਹਨ।
28 “ਤੂੰ ਇਜ਼ਰਾਈਲੀਆਂ ਵਿੱਚੋਂ ਆਪਣੇ ਭਰਾ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ, ਹਾਂ, ਹਾਰੂਨ+ ਅਤੇ ਉਸ ਦੇ ਪੁੱਤਰਾਂ+ ਨਾਦਾਬ, ਅਬੀਹੂ,+ ਅਲਆਜ਼ਾਰ ਅਤੇ ਈਥਾਮਾਰ+ ਨੂੰ ਬੁਲਾ ਤਾਂਕਿ ਉਹ ਮੇਰੇ ਪੁਜਾਰੀਆਂ ਵਜੋਂ ਸੇਵਾ ਕਰਨ।+
10 ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਨਿਯੁਕਤ ਕਰ ਅਤੇ ਉਹ ਪੁਜਾਰੀਆਂ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ।+ ਜੇ ਕੋਈ* ਪਵਿੱਤਰ ਸਥਾਨ ਦੇ ਨੇੜੇ ਆਉਂਦਾ ਹੈ ਜਿਸ ਨੂੰ ਅਧਿਕਾਰ ਨਹੀਂ ਹੈ, ਤਾਂ ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇ।”+
8 “ਉਸ ਵੇਲੇ ਯਹੋਵਾਹ ਨੇ ਲੇਵੀ ਦੇ ਗੋਤ ਨੂੰ ਵੱਖਰਾ ਕੀਤਾ+ ਤਾਂਕਿ ਉਹ ਯਹੋਵਾਹ ਦੇ ਇਕਰਾਰ ਦੇ ਸੰਦੂਕ ਨੂੰ ਚੁੱਕਣ+ ਅਤੇ ਯਹੋਵਾਹ ਦੇ ਸਾਮ੍ਹਣੇ ਖੜ੍ਹੇ ਹੋ ਕੇ ਉਸ ਦੀ ਸੇਵਾ ਕਰਨ ਅਤੇ ਉਸ ਦੇ ਨਾਂ ʼਤੇ ਲੋਕਾਂ ਨੂੰ ਬਰਕਤ ਦੇਣ,+ ਜਿਵੇਂ ਉਹ ਅੱਜ ਕਰਦੇ ਹਨ।