ਬਿਵਸਥਾ ਸਾਰ 29:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਉਸ ਨੇ ਕਿਹਾ ਸੀ, ‘ਉਜਾੜ ਵਿਚ 40 ਸਾਲਾਂ ਦੌਰਾਨ ਮੇਰੀ ਅਗਵਾਈ ਵਿਚ+ ਤੁਹਾਡੇ ਨਾ ਤਾਂ ਕੱਪੜੇ ਫਟੇ ਅਤੇ ਨਾ ਹੀ ਤੁਹਾਡੀਆਂ ਜੁੱਤੀਆਂ ਟੁੱਟੀਆਂ।+ ਨਹਮਯਾਹ 9:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਤੂੰ 40 ਸਾਲਾਂ ਤਕ ਉਨ੍ਹਾਂ ਨੂੰ ਉਜਾੜ ਵਿਚ ਖਾਣਾ ਦਿੰਦਾ ਰਿਹਾ।+ ਉਨ੍ਹਾਂ ਨੂੰ ਕਿਸੇ ਚੀਜ਼ ਦੀ ਕਮੀ ਨਹੀਂ ਹੋਈ। ਉਨ੍ਹਾਂ ਦੇ ਕੱਪੜੇ ਨਹੀਂ ਫਟੇ+ ਤੇ ਨਾ ਹੀ ਉਨ੍ਹਾਂ ਦੇ ਪੈਰ ਸੁੱਜੇ। ਜ਼ਬੂਰ 23:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਯਹੋਵਾਹ ਮੇਰਾ ਚਰਵਾਹਾ ਹੈ।+ ਮੈਨੂੰ ਕਿਸੇ ਚੀਜ਼ ਦੀ ਕਮੀ ਨਹੀਂ ਹੋਵੇਗੀ।+ ਜ਼ਬੂਰ 34:9, 10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਹੇ ਯਹੋਵਾਹ ਦੇ ਸਾਰੇ ਪਵਿੱਤਰ ਸੇਵਕੋ, ਉਸ ਤੋਂ ਡਰੋ,ਜਿਹੜੇ ਉਸ ਤੋਂ ਡਰਦੇ ਹਨ, ਉਨ੍ਹਾਂ ਨੂੰ ਕਿਸੇ ਚੀਜ਼ ਦੀ ਥੁੜ੍ਹ ਨਹੀਂ ਹੁੰਦੀ।+ כ [ਕਾਫ਼] 10 ਭਾਵੇਂ ਤਾਕਤਵਰ ਜਵਾਨ ਸ਼ੇਰ ਭੁੱਖੇ ਮਰਦੇ ਹਨ,ਪਰ ਯਹੋਵਾਹ ਦੀ ਭਾਲ ਕਰਨ ਵਾਲਿਆਂ ਨੂੰ ਕਿਸੇ ਵੀ ਚੰਗੀ ਚੀਜ਼ ਦੀ ਥੁੜ੍ਹ ਨਹੀਂ ਹੋਵੇਗੀ।+
5 ਉਸ ਨੇ ਕਿਹਾ ਸੀ, ‘ਉਜਾੜ ਵਿਚ 40 ਸਾਲਾਂ ਦੌਰਾਨ ਮੇਰੀ ਅਗਵਾਈ ਵਿਚ+ ਤੁਹਾਡੇ ਨਾ ਤਾਂ ਕੱਪੜੇ ਫਟੇ ਅਤੇ ਨਾ ਹੀ ਤੁਹਾਡੀਆਂ ਜੁੱਤੀਆਂ ਟੁੱਟੀਆਂ।+
21 ਤੂੰ 40 ਸਾਲਾਂ ਤਕ ਉਨ੍ਹਾਂ ਨੂੰ ਉਜਾੜ ਵਿਚ ਖਾਣਾ ਦਿੰਦਾ ਰਿਹਾ।+ ਉਨ੍ਹਾਂ ਨੂੰ ਕਿਸੇ ਚੀਜ਼ ਦੀ ਕਮੀ ਨਹੀਂ ਹੋਈ। ਉਨ੍ਹਾਂ ਦੇ ਕੱਪੜੇ ਨਹੀਂ ਫਟੇ+ ਤੇ ਨਾ ਹੀ ਉਨ੍ਹਾਂ ਦੇ ਪੈਰ ਸੁੱਜੇ।
9 ਹੇ ਯਹੋਵਾਹ ਦੇ ਸਾਰੇ ਪਵਿੱਤਰ ਸੇਵਕੋ, ਉਸ ਤੋਂ ਡਰੋ,ਜਿਹੜੇ ਉਸ ਤੋਂ ਡਰਦੇ ਹਨ, ਉਨ੍ਹਾਂ ਨੂੰ ਕਿਸੇ ਚੀਜ਼ ਦੀ ਥੁੜ੍ਹ ਨਹੀਂ ਹੁੰਦੀ।+ כ [ਕਾਫ਼] 10 ਭਾਵੇਂ ਤਾਕਤਵਰ ਜਵਾਨ ਸ਼ੇਰ ਭੁੱਖੇ ਮਰਦੇ ਹਨ,ਪਰ ਯਹੋਵਾਹ ਦੀ ਭਾਲ ਕਰਨ ਵਾਲਿਆਂ ਨੂੰ ਕਿਸੇ ਵੀ ਚੰਗੀ ਚੀਜ਼ ਦੀ ਥੁੜ੍ਹ ਨਹੀਂ ਹੋਵੇਗੀ।+