ਮੱਤੀ 5:48 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 48 ਇਸ ਲਈ, ਤੁਸੀਂ ਮੁਕੰਮਲ* ਬਣੋ ਜਿਵੇਂ ਤੁਹਾਡਾ ਸਵਰਗੀ ਪਿਤਾ ਮੁਕੰਮਲ ਹੈ।+ 2 ਪਤਰਸ 3:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਇਸ ਲਈ ਪਿਆਰੇ ਭਰਾਵੋ, ਇਨ੍ਹਾਂ ਚੀਜ਼ਾਂ ਦੀ ਉਡੀਕ ਕਰਦੇ ਹੋਏ ਪੂਰੀ ਕੋਸ਼ਿਸ਼ ਕਰੋ ਕਿ ਤੁਸੀਂ ਅਖ਼ੀਰ ਵਿਚ ਉਸ ਦੀਆਂ ਨਜ਼ਰਾਂ ਵਿਚ ਬੇਦਾਗ਼, ਨਿਰਦੋਸ਼ ਅਤੇ ਸ਼ਾਂਤੀ ਨਾਲ ਰਹਿਣ ਵਾਲੇ ਸਾਬਤ ਹੋਵੋ।+
14 ਇਸ ਲਈ ਪਿਆਰੇ ਭਰਾਵੋ, ਇਨ੍ਹਾਂ ਚੀਜ਼ਾਂ ਦੀ ਉਡੀਕ ਕਰਦੇ ਹੋਏ ਪੂਰੀ ਕੋਸ਼ਿਸ਼ ਕਰੋ ਕਿ ਤੁਸੀਂ ਅਖ਼ੀਰ ਵਿਚ ਉਸ ਦੀਆਂ ਨਜ਼ਰਾਂ ਵਿਚ ਬੇਦਾਗ਼, ਨਿਰਦੋਸ਼ ਅਤੇ ਸ਼ਾਂਤੀ ਨਾਲ ਰਹਿਣ ਵਾਲੇ ਸਾਬਤ ਹੋਵੋ।+