ਉਤਪਤ 49:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਜਦ ਤਕ ਸ਼ੀਲੋਹ* ਨਾ ਆ ਜਾਵੇ,+ ਤਦ ਤਕ ਰਾਜ-ਡੰਡਾ* ਯਹੂਦਾਹ ਦੇ ਹੱਥੋਂ ਨਹੀਂ ਜਾਵੇਗਾ+ ਅਤੇ ਹਾਕਮ ਦਾ ਡੰਡਾ* ਉਸ ਦੇ ਪੈਰਾਂ ਦੇ ਵਿਚਕਾਰੋਂ ਨਹੀਂ ਹਟੇਗਾ ਅਤੇ ਸਾਰੇ ਲੋਕਾਂ ਨੂੰ ਉਸ* ਦੀ ਆਗਿਆਕਾਰੀ ਕਰਨੀ ਪਵੇਗੀ।+ ਗਿਣਤੀ 24:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਮੈਂ ਉਸ ਨੂੰ ਦੇਖਾਂਗਾ, ਪਰ ਅਜੇ ਨਹੀਂ;ਮੈਂ ਉਸ ਨੂੰ ਤੱਕਾਂਗਾ, ਪਰ ਛੇਤੀ ਨਹੀਂ,ਯਾਕੂਬ ਤੋਂ ਇਕ ਤਾਰਾ+ ਨਿਕਲੇਗਾ,ਅਤੇ ਇਜ਼ਰਾਈਲ ਤੋਂ ਇਕ ਰਾਜ-ਡੰਡਾ+ ਉੱਠੇਗਾ।+ ਉਹ ਜ਼ਰੂਰ ਮੋਆਬ ਦੇ ਸਿਰ* ਦੇ ਦੋ ਟੋਟੇ ਕਰ ਦੇਵੇਗਾ+ਅਤੇ ਤਬਾਹੀ ਮਚਾਉਣ ਵਾਲਿਆਂ ਦੀ ਖੋਪੜੀ ਭੰਨ ਸੁੱਟੇਗਾ। ਲੂਕਾ 7:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਇਹ ਦੇਖ ਕੇ ਸਾਰੇ ਡਰ ਗਏ ਅਤੇ ਪਰਮੇਸ਼ੁਰ ਦੀ ਮਹਿਮਾ ਕਰਦੇ ਹੋਏ ਕਹਿਣ ਲੱਗੇ: “ਇਕ ਵੱਡਾ ਨਬੀ ਸਾਡੇ ਵਿਚ ਆਇਆ ਹੈ”+ ਅਤੇ “ਪਰਮੇਸ਼ੁਰ ਨੇ ਆਪਣੇ ਲੋਕਾਂ ਵੱਲ ਧਿਆਨ ਦਿੱਤਾ ਹੈ।”+ ਯੂਹੰਨਾ 1:45 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 45 ਫ਼ਿਲਿੱਪੁਸ ਨੇ ਨਥਾਨਿਏਲ+ ਨੂੰ ਲੱਭ ਕੇ ਕਿਹਾ: “ਸਾਨੂੰ ਉਹ ਆਦਮੀ ਮਿਲ ਗਿਆ ਹੈ ਜਿਸ ਬਾਰੇ ਮੂਸਾ ਦੇ ਕਾਨੂੰਨ ਅਤੇ ਨਬੀਆਂ ਦੀਆਂ ਲਿਖਤਾਂ ਵਿਚ ਦੱਸਿਆ ਗਿਆ ਸੀ: ਉਹ ਨਾਸਰਤ ਤੋਂ ਯੂਸੁਫ਼ ਦਾ ਪੁੱਤਰ ਯਿਸੂ ਹੈ।”+ ਯੂਹੰਨਾ 6:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਜਦੋਂ ਲੋਕਾਂ ਨੇ ਉਸ ਦੇ ਚਮਤਕਾਰ ਦੇਖੇ, ਤਾਂ ਉਹ ਕਹਿਣ ਲੱਗੇ: “ਇਹ ਸੱਚ-ਮੁੱਚ ਉਹੀ ਨਬੀ ਹੈ ਜਿਸ ਦੇ ਦੁਨੀਆਂ ਵਿਚ ਆਉਣ ਦੀ ਭਵਿੱਖਬਾਣੀ ਕੀਤੀ ਗਈ ਸੀ।”+ ਰਸੂਲਾਂ ਦੇ ਕੰਮ 3:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਅਸਲ ਵਿਚ, ਮੂਸਾ ਨੇ ਕਿਹਾ ਸੀ, ‘ਤੁਹਾਡਾ ਪਰਮੇਸ਼ੁਰ ਯਹੋਵਾਹ* ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇਕ ਨਬੀ ਖੜ੍ਹਾ ਕਰੇਗਾ।+ ਉਹ ਜੋ ਵੀ ਤੁਹਾਨੂੰ ਕਹੇ, ਉਸ ਦੀ ਗੱਲ ਸੁਣਿਓ।+ ਰਸੂਲਾਂ ਦੇ ਕੰਮ 7:37 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 37 “ਉਸੇ ਮੂਸਾ ਨੇ ਇਜ਼ਰਾਈਲ ਦੇ ਲੋਕਾਂ ਨੂੰ ਕਿਹਾ: ‘ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇਕ ਨਬੀ ਖੜ੍ਹਾ ਕਰੇਗਾ।’+
10 ਜਦ ਤਕ ਸ਼ੀਲੋਹ* ਨਾ ਆ ਜਾਵੇ,+ ਤਦ ਤਕ ਰਾਜ-ਡੰਡਾ* ਯਹੂਦਾਹ ਦੇ ਹੱਥੋਂ ਨਹੀਂ ਜਾਵੇਗਾ+ ਅਤੇ ਹਾਕਮ ਦਾ ਡੰਡਾ* ਉਸ ਦੇ ਪੈਰਾਂ ਦੇ ਵਿਚਕਾਰੋਂ ਨਹੀਂ ਹਟੇਗਾ ਅਤੇ ਸਾਰੇ ਲੋਕਾਂ ਨੂੰ ਉਸ* ਦੀ ਆਗਿਆਕਾਰੀ ਕਰਨੀ ਪਵੇਗੀ।+
17 ਮੈਂ ਉਸ ਨੂੰ ਦੇਖਾਂਗਾ, ਪਰ ਅਜੇ ਨਹੀਂ;ਮੈਂ ਉਸ ਨੂੰ ਤੱਕਾਂਗਾ, ਪਰ ਛੇਤੀ ਨਹੀਂ,ਯਾਕੂਬ ਤੋਂ ਇਕ ਤਾਰਾ+ ਨਿਕਲੇਗਾ,ਅਤੇ ਇਜ਼ਰਾਈਲ ਤੋਂ ਇਕ ਰਾਜ-ਡੰਡਾ+ ਉੱਠੇਗਾ।+ ਉਹ ਜ਼ਰੂਰ ਮੋਆਬ ਦੇ ਸਿਰ* ਦੇ ਦੋ ਟੋਟੇ ਕਰ ਦੇਵੇਗਾ+ਅਤੇ ਤਬਾਹੀ ਮਚਾਉਣ ਵਾਲਿਆਂ ਦੀ ਖੋਪੜੀ ਭੰਨ ਸੁੱਟੇਗਾ।
16 ਇਹ ਦੇਖ ਕੇ ਸਾਰੇ ਡਰ ਗਏ ਅਤੇ ਪਰਮੇਸ਼ੁਰ ਦੀ ਮਹਿਮਾ ਕਰਦੇ ਹੋਏ ਕਹਿਣ ਲੱਗੇ: “ਇਕ ਵੱਡਾ ਨਬੀ ਸਾਡੇ ਵਿਚ ਆਇਆ ਹੈ”+ ਅਤੇ “ਪਰਮੇਸ਼ੁਰ ਨੇ ਆਪਣੇ ਲੋਕਾਂ ਵੱਲ ਧਿਆਨ ਦਿੱਤਾ ਹੈ।”+
45 ਫ਼ਿਲਿੱਪੁਸ ਨੇ ਨਥਾਨਿਏਲ+ ਨੂੰ ਲੱਭ ਕੇ ਕਿਹਾ: “ਸਾਨੂੰ ਉਹ ਆਦਮੀ ਮਿਲ ਗਿਆ ਹੈ ਜਿਸ ਬਾਰੇ ਮੂਸਾ ਦੇ ਕਾਨੂੰਨ ਅਤੇ ਨਬੀਆਂ ਦੀਆਂ ਲਿਖਤਾਂ ਵਿਚ ਦੱਸਿਆ ਗਿਆ ਸੀ: ਉਹ ਨਾਸਰਤ ਤੋਂ ਯੂਸੁਫ਼ ਦਾ ਪੁੱਤਰ ਯਿਸੂ ਹੈ।”+
14 ਜਦੋਂ ਲੋਕਾਂ ਨੇ ਉਸ ਦੇ ਚਮਤਕਾਰ ਦੇਖੇ, ਤਾਂ ਉਹ ਕਹਿਣ ਲੱਗੇ: “ਇਹ ਸੱਚ-ਮੁੱਚ ਉਹੀ ਨਬੀ ਹੈ ਜਿਸ ਦੇ ਦੁਨੀਆਂ ਵਿਚ ਆਉਣ ਦੀ ਭਵਿੱਖਬਾਣੀ ਕੀਤੀ ਗਈ ਸੀ।”+
22 ਅਸਲ ਵਿਚ, ਮੂਸਾ ਨੇ ਕਿਹਾ ਸੀ, ‘ਤੁਹਾਡਾ ਪਰਮੇਸ਼ੁਰ ਯਹੋਵਾਹ* ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇਕ ਨਬੀ ਖੜ੍ਹਾ ਕਰੇਗਾ।+ ਉਹ ਜੋ ਵੀ ਤੁਹਾਨੂੰ ਕਹੇ, ਉਸ ਦੀ ਗੱਲ ਸੁਣਿਓ।+
37 “ਉਸੇ ਮੂਸਾ ਨੇ ਇਜ਼ਰਾਈਲ ਦੇ ਲੋਕਾਂ ਨੂੰ ਕਿਹਾ: ‘ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇਕ ਨਬੀ ਖੜ੍ਹਾ ਕਰੇਗਾ।’+