ਗਿਣਤੀ 35:30 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 30 “‘ਜੇ ਕੋਈ ਕਿਸੇ ਨੂੰ ਜਾਨੋਂ ਮਾਰਦਾ ਹੈ, ਤਾਂ ਉਸ ਨੂੰ ਗਵਾਹਾਂ ਦੇ ਬਿਆਨ+ ਦੇ ਆਧਾਰ ʼਤੇ ਖ਼ੂਨੀ ਕਰਾਰ ਦਿੱਤਾ ਜਾਵੇ ਅਤੇ ਉਸ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇ।+ ਪਰ ਇਕ ਜਣੇ ਦੀ ਗਵਾਹੀ ʼਤੇ ਕਿਸੇ ਨੂੰ ਵੀ ਮੌਤ ਦੀ ਸਜ਼ਾ ਨਾ ਦਿੱਤੀ ਜਾਵੇ। ਬਿਵਸਥਾ ਸਾਰ 17:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਉਸ ਨੂੰ ਦੋ ਜਾਂ ਤਿੰਨ ਗਵਾਹਾਂ ਦੇ ਬਿਆਨ ਦੇ ਆਧਾਰ ʼਤੇ+ ਹੀ ਮੌਤ ਦੀ ਸਜ਼ਾ ਦਿੱਤੀ ਜਾਵੇ। ਉਸ ਨੂੰ ਇਕ ਜਣੇ ਦੀ ਗਵਾਹੀ ʼਤੇ ਮੌਤ ਦੀ ਸਜ਼ਾ ਨਾ ਦਿੱਤੀ ਜਾਵੇ।+
30 “‘ਜੇ ਕੋਈ ਕਿਸੇ ਨੂੰ ਜਾਨੋਂ ਮਾਰਦਾ ਹੈ, ਤਾਂ ਉਸ ਨੂੰ ਗਵਾਹਾਂ ਦੇ ਬਿਆਨ+ ਦੇ ਆਧਾਰ ʼਤੇ ਖ਼ੂਨੀ ਕਰਾਰ ਦਿੱਤਾ ਜਾਵੇ ਅਤੇ ਉਸ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇ।+ ਪਰ ਇਕ ਜਣੇ ਦੀ ਗਵਾਹੀ ʼਤੇ ਕਿਸੇ ਨੂੰ ਵੀ ਮੌਤ ਦੀ ਸਜ਼ਾ ਨਾ ਦਿੱਤੀ ਜਾਵੇ।
6 ਉਸ ਨੂੰ ਦੋ ਜਾਂ ਤਿੰਨ ਗਵਾਹਾਂ ਦੇ ਬਿਆਨ ਦੇ ਆਧਾਰ ʼਤੇ+ ਹੀ ਮੌਤ ਦੀ ਸਜ਼ਾ ਦਿੱਤੀ ਜਾਵੇ। ਉਸ ਨੂੰ ਇਕ ਜਣੇ ਦੀ ਗਵਾਹੀ ʼਤੇ ਮੌਤ ਦੀ ਸਜ਼ਾ ਨਾ ਦਿੱਤੀ ਜਾਵੇ।+