ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 21:20, 21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਅਤੇ ਉਹ ਸ਼ਹਿਰ ਦੇ ਬਜ਼ੁਰਗਾਂ ਨੂੰ ਦੱਸਣ, ‘ਸਾਡਾ ਮੁੰਡਾ ਜ਼ਿੱਦੀ ਅਤੇ ਬਾਗ਼ੀ ਹੈ ਅਤੇ ਸਾਡਾ ਕਹਿਣਾ ਨਹੀਂ ਮੰਨਦਾ। ਉਹ ਪੇਟੂ+ ਅਤੇ ਸ਼ਰਾਬੀ ਹੈ।’+ 21 ਫਿਰ ਉਸ ਦੇ ਸ਼ਹਿਰ ਦੇ ਸਾਰੇ ਆਦਮੀ ਉਸ ਮੁੰਡੇ ਨੂੰ ਪੱਥਰ ਮਾਰ-ਮਾਰ ਕੇ ਜਾਨੋਂ ਮਾਰ ਦੇਣ। ਇਸ ਤਰ੍ਹਾਂ ਤੁਸੀਂ ਆਪਣੇ ਲੋਕਾਂ ਵਿੱਚੋਂ ਇਹ ਬੁਰਾਈ ਕੱਢ ਦੇਣਾ। ਫਿਰ ਜਦੋਂ ਪੂਰਾ ਇਜ਼ਰਾਈਲ ਇਸ ਬਾਰੇ ਸੁਣੇਗਾ, ਤਾਂ ਸਾਰੇ ਲੋਕ ਡਰਨਗੇ।+

  • ਬਿਵਸਥਾ ਸਾਰ 24:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 “ਜੇ ਕੋਈ ਆਪਣੇ ਇਜ਼ਰਾਈਲੀ ਭਰਾ ਨੂੰ ਅਗਵਾ ਕਰ ਲੈਂਦਾ ਹੈ ਅਤੇ ਉਸ ਨਾਲ ਬੁਰਾ ਸਲੂਕ ਕਰਦਾ ਹੈ ਅਤੇ ਉਸ ਨੂੰ ਵੇਚ ਦਿੰਦਾ ਹੈ,+ ਤਾਂ ਅਗਵਾਕਾਰ ਨੂੰ ਜਾਨੋਂ ਮਾਰ ਦਿੱਤਾ ਜਾਵੇ।+ ਇਸ ਤਰ੍ਹਾਂ ਤੁਸੀਂ ਆਪਣੇ ਲੋਕਾਂ ਵਿੱਚੋਂ ਇਹ ਬੁਰਾਈ ਕੱਢ ਦਿਓ।+

  • 1 ਕੁਰਿੰਥੀਆਂ 5:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਜਦ ਕਿ ਪਰਮੇਸ਼ੁਰ ਬਾਹਰਲਿਆਂ ਦਾ ਨਿਆਂ ਕਰਦਾ ਹੈ?+ ਧਰਮ-ਗ੍ਰੰਥ ਵਿਚ ਲਿਖਿਆ ਹੈ: “ਆਪਣੇ ਵਿੱਚੋਂ ਦੁਸ਼ਟ ਇਨਸਾਨ ਨੂੰ ਕੱਢ ਦਿਓ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ