ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 20:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 “ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ+ ਤਾਂਕਿ ਉਸ ਦੇਸ਼ ਵਿਚ ਤੇਰੀ ਉਮਰ ਲੰਬੀ ਹੋਵੇ ਜੋ ਤੇਰਾ ਪਰਮੇਸ਼ੁਰ ਯਹੋਵਾਹ ਤੈਨੂੰ ਦੇਵੇਗਾ।+

  • ਬਿਵਸਥਾ ਸਾਰ 27:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 “‘ਸਰਾਪਿਆ ਹੈ ਉਹ ਆਦਮੀ ਜਿਹੜਾ ਆਪਣੇ ਮਾਤਾ-ਪਿਤਾ ਦੀ ਬੇਇੱਜ਼ਤੀ ਕਰਦਾ ਹੈ।’+ (ਅਤੇ ਫਿਰ ਸਾਰੇ ਲੋਕ ਕਹਿਣ, ‘ਆਮੀਨ!’)

  • ਕਹਾਉਤਾਂ 1:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  8 ਹੇ ਮੇਰੇ ਪੁੱਤਰ, ਆਪਣੇ ਪਿਤਾ ਦੀ ਤਾੜਨਾ ਕਬੂਲ ਕਰ+

      ਅਤੇ ਆਪਣੀ ਮਾਤਾ ਦੀ ਤਾਲੀਮ* ਨੂੰ ਨਾ ਛੱਡੀਂ।+

  • ਅਫ਼ਸੀਆਂ 6:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਬੱਚਿਓ, ਆਪਣੇ ਮਾਤਾ-ਪਿਤਾ ਦਾ ਕਹਿਣਾ ਮੰਨੋ+ ਕਿਉਂਕਿ ਪਰਮੇਸ਼ੁਰ ਦੀ ਇਹੀ ਇੱਛਾ ਹੈ ਅਤੇ ਉਸ ਦੀਆਂ ਨਜ਼ਰਾਂ ਵਿਚ ਇਸ ਤਰ੍ਹਾਂ ਕਰਨਾ ਸਹੀ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ