ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਗਿਣਤੀ 15:38
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 38 “ਇਜ਼ਰਾਈਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਕਹਿ ਕਿ ਉਹ ਆਪਣੇ ਚੋਗਿਆਂ ਦੇ ਘੇਰੇ ਉੱਤੇ ਝਾਲਰ ਲਾਉਣ ਅਤੇ ਝਾਲਰ ਤੋਂ ਉੱਪਰ ਘੇਰੇ ਉੱਤੇ ਨੀਲੇ ਧਾਗੇ ਨਾਲ ਸੀਣ ਲਾਉਣ।+ ਉਹ ਪੀੜ੍ਹੀਓ-ਪੀੜ੍ਹੀ ਇਸ ਤਰ੍ਹਾਂ ਕਰਨ।

  • ਮੱਤੀ 23:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 “ਗ੍ਰੰਥੀ ਅਤੇ ਫ਼ਰੀਸੀ ਮੂਸਾ ਦੀ ਗੱਦੀ ਉੱਤੇ ਬੈਠੇ ਹੋਏ ਹਨ।

  • ਮੱਤੀ 23:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਉਹ ਜਿਹੜੇ ਵੀ ਕੰਮ ਕਰਦੇ ਹਨ, ਦਿਖਾਵੇ ਲਈ ਕਰਦੇ ਹਨ।+ ਉਹ ਉਨ੍ਹਾਂ ਤਵੀਤਾਂ* ਨੂੰ ਵੱਡਾ ਕਰਦੇ ਹਨ ਜਿਨ੍ਹਾਂ ਨੂੰ ਉਹ ਆਪਣੀ ਰਾਖੀ ਲਈ ਬੰਨ੍ਹਦੇ ਹਨ+ ਅਤੇ ਆਪਣੇ ਚੋਗਿਆਂ ਦੀਆਂ ਝਾਲਰਾਂ ਲੰਬੀਆਂ ਕਰਦੇ ਹਨ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ