-
ਬਿਵਸਥਾ ਸਾਰ 15:4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 ਪਰ ਤੁਹਾਡੇ ਵਿੱਚੋਂ ਕਿਸੇ ʼਤੇ ਵੀ ਗ਼ਰੀਬੀ ਨਹੀਂ ਆਉਣੀ ਚਾਹੀਦੀ ਕਿਉਂਕਿ ਯਹੋਵਾਹ ਤੁਹਾਨੂੰ ਉਸ ਦੇਸ਼ ਵਿਚ ਜ਼ਰੂਰ ਬਰਕਤਾਂ ਦੇਵੇਗਾ+ ਜੋ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਨੂੰ ਵਿਰਾਸਤ ਵਿਚ ਦੇ ਰਿਹਾ ਹੈ,
-
-
ਲੂਕਾ 6:34, 35ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
34 ਨਾਲੇ ਜੇ ਤੁਸੀਂ ਉਨ੍ਹਾਂ ਨੂੰ ਹੀ ਉਧਾਰ* ਦਿੰਦੇ ਹੋ ਜਿਨ੍ਹਾਂ ਤੋਂ ਤੁਹਾਨੂੰ ਪੈਸਾ ਵਾਪਸ ਮਿਲਣ ਦੀ ਆਸ ਹੈ, ਤਾਂ ਇਹਦੇ ਵਿਚ ਕਿਹੜੀ ਵੱਡੀ ਗੱਲ ਹੈ?+ ਪਾਪੀ ਲੋਕ ਵੀ ਤਾਂ ਦੂਸਰੇ ਪਾਪੀਆਂ ਨੂੰ ਉਧਾਰ ਦਿੰਦੇ ਹਨ ਜਿਨ੍ਹਾਂ ਤੋਂ ਉਨ੍ਹਾਂ ਨੂੰ ਪੂਰਾ ਪੈਸਾ ਵਾਪਸ ਮਿਲਣ ਦੀ ਆਸ ਹੁੰਦੀ ਹੈ। 35 ਪਰ ਤੁਸੀਂ ਆਪਣੇ ਦੁਸ਼ਮਣਾਂ ਨਾਲ ਪਿਆਰ ਕਰਦੇ ਰਹੋ ਅਤੇ ਉਨ੍ਹਾਂ ਦਾ ਭਲਾ ਕਰਦੇ ਰਹੋ, ਉਨ੍ਹਾਂ ਨੂੰ ਉਧਾਰ ਦਿੰਦੇ ਰਹੋ ਅਤੇ ਕੁਝ ਵਾਪਸ ਮਿਲਣ ਦੀ ਆਸ ਨਾ ਰੱਖੋ।+ ਤੁਹਾਨੂੰ ਵੱਡਾ ਇਨਾਮ ਮਿਲੇਗਾ ਅਤੇ ਤੁਸੀਂ ਅੱਤ ਮਹਾਨ ਦੇ ਪੁੱਤਰ ਬਣੋਗੇ ਕਿਉਂਕਿ ਉਹ ਤਾਂ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਵੀ ਦਇਆ ਕਰਦਾ ਹੈ।+
-