ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਨਿਆਈਆਂ 11:30, 31
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 30 ਫਿਰ ਯਿਫਤਾਹ ਨੇ ਯਹੋਵਾਹ ਅੱਗੇ ਸੁੱਖਣਾ ਸੁੱਖੀ+ ਤੇ ਕਿਹਾ: “ਜੇ ਤੂੰ ਅੰਮੋਨੀਆਂ ਨੂੰ ਮੇਰੇ ਹੱਥ ਵਿਚ ਦੇ ਦੇਵੇਂ, 31 ਤਾਂ ਅੰਮੋਨੀਆਂ ਕੋਲੋਂ ਮੇਰੇ ਸਹੀ-ਸਲਾਮਤ ਵਾਪਸ ਪਹੁੰਚਣ ਤੇ ਜਿਹੜਾ ਵੀ ਮੈਨੂੰ ਮਿਲਣ ਲਈ ਮੇਰੇ ਘਰ ਦੇ ਦਰਵਾਜ਼ੇ ਤੋਂ ਬਾਹਰ ਆਵੇਗਾ, ਉਹ ਯਹੋਵਾਹ ਦਾ ਹੋ ਜਾਵੇਗਾ+ ਤੇ ਮੈਂ ਉਸ ਨੂੰ ਹੋਮ-ਬਲ਼ੀ ਵਜੋਂ ਚੜ੍ਹਾਵਾਂਗਾ।”+

  • 1 ਸਮੂਏਲ 1:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਅਤੇ ਉਸ ਨੇ ਇਹ ਸੁੱਖਣਾ ਸੁੱਖੀ: “ਹੇ ਸੈਨਾਵਾਂ ਦੇ ਯਹੋਵਾਹ, ਜੇ ਤੂੰ ਆਪਣੀ ਦਾਸੀ ਦੇ ਕਸ਼ਟ ਵੱਲ ਧਿਆਨ ਦੇਵੇਂ ਅਤੇ ਮੈਨੂੰ ਯਾਦ ਰੱਖੇਂ ਅਤੇ ਆਪਣੀ ਦਾਸੀ ਨੂੰ ਨਾ ਭੁੱਲੇਂ ਤੇ ਆਪਣੀ ਦਾਸੀ ਨੂੰ ਇਕ ਪੁੱਤਰ ਬਖ਼ਸ਼ੇਂ,+ ਤਾਂ ਹੇ ਯਹੋਵਾਹ, ਮੈਂ ਉਹ ਪੁੱਤਰ ਤੈਨੂੰ ਸੌਂਪ ਦਿਆਂਗੀ ਤਾਂਕਿ ਉਹ ਸਾਰੀ ਜ਼ਿੰਦਗੀ ਤੇਰੀ ਸੇਵਾ ਕਰੇ। ਉਸ ਦੇ ਸਿਰ ʼਤੇ ਕਦੇ ਉਸਤਰਾ ਨਹੀਂ ਫਿਰੇਗਾ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ