ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੇਵੀਆਂ 19:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 “‘ਜਦੋਂ ਤੁਸੀਂ ਆਪਣੇ ਖੇਤਾਂ ਵਿਚ ਵਾਢੀ ਕਰੋ, ਤਾਂ ਤੁਸੀਂ ਆਪਣੇ ਖੇਤਾਂ ਦੀਆਂ ਨੁੱਕਰਾਂ ਤੋਂ ਪੂਰੀ ਤਰ੍ਹਾਂ ਫ਼ਸਲ ਨਾ ਵੱਢੋ ਅਤੇ ਨਾ ਹੀ ਖੇਤਾਂ ਵਿੱਚੋਂ ਸਿੱਟੇ ਚੁਗੋ।+

  • ਲੇਵੀਆਂ 23:22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 “‘ਜਦੋਂ ਤੁਸੀਂ ਆਪਣੇ ਦੇਸ਼ ਵਿਚ ਫ਼ਸਲ ਵੱਢਦੇ ਹੋ, ਤਾਂ ਤੁਸੀਂ ਆਪਣੇ ਖੇਤਾਂ ਦੀਆਂ ਨੁੱਕਰਾਂ ਤੋਂ ਪੂਰੀ ਤਰ੍ਹਾਂ ਫ਼ਸਲ ਨਾ ਵੱਢੋ ਅਤੇ ਨਾ ਹੀ ਖੇਤਾਂ ਵਿੱਚੋਂ ਸਿੱਟੇ ਚੁਗੋ।+ ਤੁਸੀਂ ਇਨ੍ਹਾਂ ਨੂੰ ਗ਼ਰੀਬਾਂ*+ ਅਤੇ ਪਰਦੇਸੀਆਂ+ ਵਾਸਤੇ ਰਹਿਣ ਦਿਓ। ਮੈਂ ਤੁਹਾਡਾ ਪਰਮੇਸ਼ੁਰ ਯਹੋਵਾਹ ਹਾਂ।’”

  • ਰੂਥ 2:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਤੁਸੀਂ ਉਹ ਦੇ ਲਈ ਭਰੀਆਂ ਦੇ ਵਿੱਚੋਂ ਵੀ ਸਿੱਟੇ ਛੱਡੀ ਜਾਇਓ ਅਤੇ ਉਸ ਨੂੰ ਚੁਗਣ ਤੋਂ ਨਾ ਰੋਕਿਓ।”

  • ਜ਼ਬੂਰ 41:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 41 ਖ਼ੁਸ਼ ਹੈ ਉਹ ਇਨਸਾਨ ਜਿਹੜਾ ਮਾਮੂਲੀ ਲੋਕਾਂ ਦੀ ਮਦਦ ਕਰਦਾ ਹੈ;+

      ਯਹੋਵਾਹ ਉਸ ਨੂੰ ਬਿਪਤਾ ਦੇ ਵੇਲੇ ਬਚਾਵੇਗਾ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ