ਬਿਵਸਥਾ ਸਾਰ 15:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 “ਤੁਹਾਡਾ ਪਰਮੇਸ਼ੁਰ ਯਹੋਵਾਹ ਜੋ ਦੇਸ਼ ਤੁਹਾਨੂੰ ਦੇਣ ਜਾ ਰਿਹਾ ਹੈ, ਜੇ ਉੱਥੇ ਕਿਸੇ ਸ਼ਹਿਰ ਵਿਚ ਤੁਹਾਡਾ ਕੋਈ ਭਰਾ ਗ਼ਰੀਬ ਹੋ ਜਾਂਦਾ ਹੈ, ਤਾਂ ਆਪਣੇ ਗ਼ਰੀਬ ਭਰਾ ਪ੍ਰਤੀ ਆਪਣਾ ਦਿਲ ਕਠੋਰ ਨਾ ਕਰਿਓ ਜਾਂ ਉਸ ਦੀ ਮਦਦ ਕਰਨ ਤੋਂ ਇਨਕਾਰ ਨਾ ਕਰਿਓ।+ ਬਿਵਸਥਾ ਸਾਰ 15:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਤੁਹਾਨੂੰ ਉਸ ਨੂੰ ਖੁੱਲ੍ਹੇ ਦਿਲ ਨਾਲ ਕਰਜ਼ਾ ਦੇਣਾ ਚਾਹੀਦਾ ਹੈ,+ ਨਾ ਕਿ ਬੇਦਿਲੀ ਨਾਲ ਕਿਉਂਕਿ ਇਸ ਤਰ੍ਹਾਂ ਕਰਨ ਕਰਕੇ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਡੇ ਸਾਰੇ ਕੰਮਾਂ ʼਤੇ ਬਰਕਤ ਪਾਵੇਗਾ।+ ਕਹਾਉਤਾਂ 11:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਜੋ ਖੁੱਲ੍ਹੇ ਦਿਲ ਨਾਲ ਦਿੰਦਾ ਹੈ,* ਉਸ ਨੂੰ ਹੋਰ ਮਿਲਦਾ ਹੈ;+ਪਰ ਜੋ ਉੱਨਾ ਵੀ ਨਹੀਂ ਦਿੰਦਾ ਜਿੰਨਾ ਦੇਣਾ ਚਾਹੀਦਾ ਹੈ, ਉਸ ਦੇ ਪੱਲੇ ਕੱਖ ਨਹੀਂ ਰਹਿੰਦਾ।+ ਕਹਾਉਤਾਂ 19:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਜਿਹੜਾ ਗ਼ਰੀਬ ʼਤੇ ਦਇਆ ਕਰਦਾ ਹੈ, ਉਹ ਯਹੋਵਾਹ ਨੂੰ ਉਧਾਰ ਦਿੰਦਾ ਹੈ+ਅਤੇ ਉਹ ਉਸ ਨੂੰ ਉਸ ਦੇ ਕੰਮ ਦਾ ਇਨਾਮ* ਦੇਵੇਗਾ।+ ਲੂਕਾ 6:38 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 38 ਦੂਸਰਿਆਂ ਨੂੰ ਦਿੰਦੇ ਰਹੋ, ਤਾਂ ਲੋਕ ਤੁਹਾਨੂੰ ਵੀ ਦੇਣਗੇ।+ ਉਹ ਦੱਬ-ਦੱਬ ਕੇ, ਹਿਲਾ-ਹਿਲਾ ਕੇ ਉੱਪਰ ਤਕ ਮਾਪ ਨੂੰ ਭਰਨਗੇ, ਸਗੋਂ ਜ਼ਿਆਦਾ ਭਰ ਕੇ ਤੁਹਾਡੀ ਝੋਲ਼ੀ ਵਿਚ ਪਾਉਣਗੇ। ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਾਪ ਕੇ ਦਿੰਦੇ ਹੋ, ਉਸੇ ਮਾਪ ਨਾਲ ਉਹ ਤੁਹਾਨੂੰ ਵੀ ਮਾਪ ਕੇ ਦੇਣਗੇ।” 2 ਕੁਰਿੰਥੀਆਂ 9:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਇਸ ਮਾਮਲੇ ਵਿਚ ਜਿਹੜਾ ਇਨਸਾਨ ਕੰਜੂਸੀ ਨਾਲ ਬੀਜਦਾ ਹੈ, ਉਹ ਥੋੜ੍ਹਾ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ, ਉਹ ਬਹੁਤ ਵੱਢੇਗਾ।+ 1 ਯੂਹੰਨਾ 3:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਪਰ ਜਿਸ ਕੋਲ ਜ਼ਿੰਦਗੀ ਦਾ ਗੁਜ਼ਾਰਾ ਕਰਨ ਲਈ ਬਥੇਰਾ ਹੈ, ਫਿਰ ਵੀ ਆਪਣੇ ਭਰਾ ਨੂੰ ਲੋੜਵੰਦ ਦੇਖ ਕੇ ਉਸ ਉੱਤੇ ਦਇਆ ਕਰਨ ਦੀ ਬਜਾਇ ਮੂੰਹ ਫੇਰ ਲੈਂਦਾ ਹੈ, ਤਾਂ ਉਹ ਕਿਵੇਂ ਕਹਿ ਸਕਦਾ ਹੈ ਕਿ ਉਹ ਪਰਮੇਸ਼ੁਰ ਨਾਲ ਪਿਆਰ ਕਰਦਾ ਹੈ?+
7 “ਤੁਹਾਡਾ ਪਰਮੇਸ਼ੁਰ ਯਹੋਵਾਹ ਜੋ ਦੇਸ਼ ਤੁਹਾਨੂੰ ਦੇਣ ਜਾ ਰਿਹਾ ਹੈ, ਜੇ ਉੱਥੇ ਕਿਸੇ ਸ਼ਹਿਰ ਵਿਚ ਤੁਹਾਡਾ ਕੋਈ ਭਰਾ ਗ਼ਰੀਬ ਹੋ ਜਾਂਦਾ ਹੈ, ਤਾਂ ਆਪਣੇ ਗ਼ਰੀਬ ਭਰਾ ਪ੍ਰਤੀ ਆਪਣਾ ਦਿਲ ਕਠੋਰ ਨਾ ਕਰਿਓ ਜਾਂ ਉਸ ਦੀ ਮਦਦ ਕਰਨ ਤੋਂ ਇਨਕਾਰ ਨਾ ਕਰਿਓ।+
10 ਤੁਹਾਨੂੰ ਉਸ ਨੂੰ ਖੁੱਲ੍ਹੇ ਦਿਲ ਨਾਲ ਕਰਜ਼ਾ ਦੇਣਾ ਚਾਹੀਦਾ ਹੈ,+ ਨਾ ਕਿ ਬੇਦਿਲੀ ਨਾਲ ਕਿਉਂਕਿ ਇਸ ਤਰ੍ਹਾਂ ਕਰਨ ਕਰਕੇ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਡੇ ਸਾਰੇ ਕੰਮਾਂ ʼਤੇ ਬਰਕਤ ਪਾਵੇਗਾ।+
24 ਜੋ ਖੁੱਲ੍ਹੇ ਦਿਲ ਨਾਲ ਦਿੰਦਾ ਹੈ,* ਉਸ ਨੂੰ ਹੋਰ ਮਿਲਦਾ ਹੈ;+ਪਰ ਜੋ ਉੱਨਾ ਵੀ ਨਹੀਂ ਦਿੰਦਾ ਜਿੰਨਾ ਦੇਣਾ ਚਾਹੀਦਾ ਹੈ, ਉਸ ਦੇ ਪੱਲੇ ਕੱਖ ਨਹੀਂ ਰਹਿੰਦਾ।+
17 ਜਿਹੜਾ ਗ਼ਰੀਬ ʼਤੇ ਦਇਆ ਕਰਦਾ ਹੈ, ਉਹ ਯਹੋਵਾਹ ਨੂੰ ਉਧਾਰ ਦਿੰਦਾ ਹੈ+ਅਤੇ ਉਹ ਉਸ ਨੂੰ ਉਸ ਦੇ ਕੰਮ ਦਾ ਇਨਾਮ* ਦੇਵੇਗਾ।+
38 ਦੂਸਰਿਆਂ ਨੂੰ ਦਿੰਦੇ ਰਹੋ, ਤਾਂ ਲੋਕ ਤੁਹਾਨੂੰ ਵੀ ਦੇਣਗੇ।+ ਉਹ ਦੱਬ-ਦੱਬ ਕੇ, ਹਿਲਾ-ਹਿਲਾ ਕੇ ਉੱਪਰ ਤਕ ਮਾਪ ਨੂੰ ਭਰਨਗੇ, ਸਗੋਂ ਜ਼ਿਆਦਾ ਭਰ ਕੇ ਤੁਹਾਡੀ ਝੋਲ਼ੀ ਵਿਚ ਪਾਉਣਗੇ। ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਾਪ ਕੇ ਦਿੰਦੇ ਹੋ, ਉਸੇ ਮਾਪ ਨਾਲ ਉਹ ਤੁਹਾਨੂੰ ਵੀ ਮਾਪ ਕੇ ਦੇਣਗੇ।”
6 ਇਸ ਮਾਮਲੇ ਵਿਚ ਜਿਹੜਾ ਇਨਸਾਨ ਕੰਜੂਸੀ ਨਾਲ ਬੀਜਦਾ ਹੈ, ਉਹ ਥੋੜ੍ਹਾ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ, ਉਹ ਬਹੁਤ ਵੱਢੇਗਾ।+
17 ਪਰ ਜਿਸ ਕੋਲ ਜ਼ਿੰਦਗੀ ਦਾ ਗੁਜ਼ਾਰਾ ਕਰਨ ਲਈ ਬਥੇਰਾ ਹੈ, ਫਿਰ ਵੀ ਆਪਣੇ ਭਰਾ ਨੂੰ ਲੋੜਵੰਦ ਦੇਖ ਕੇ ਉਸ ਉੱਤੇ ਦਇਆ ਕਰਨ ਦੀ ਬਜਾਇ ਮੂੰਹ ਫੇਰ ਲੈਂਦਾ ਹੈ, ਤਾਂ ਉਹ ਕਿਵੇਂ ਕਹਿ ਸਕਦਾ ਹੈ ਕਿ ਉਹ ਪਰਮੇਸ਼ੁਰ ਨਾਲ ਪਿਆਰ ਕਰਦਾ ਹੈ?+