ਕੂਚ 23:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 “ਤੂੰ ਆਪਣੀ ਜ਼ਮੀਨ ਦੀ ਪਹਿਲੀ ਪੈਦਾਵਾਰ ਦਾ ਸਭ ਤੋਂ ਉੱਤਮ ਫਲ ਆਪਣੇ ਪਰਮੇਸ਼ੁਰ ਯਹੋਵਾਹ ਦੇ ਘਰ ਲਿਆਈਂ।+ “ਤੂੰ ਮੇਮਣੇ ਨੂੰ ਉਸ ਦੀ ਮਾਂ ਦੇ ਦੁੱਧ ਵਿਚ ਨਾ ਉਬਾਲੀਂ।+ ਲੇਵੀਆਂ 23:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 “ਇਜ਼ਰਾਈਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਕਹਿ, ‘ਜਦੋਂ ਤੁਸੀਂ ਉਸ ਦੇਸ਼ ਵਿਚ ਪਹੁੰਚ ਜਾਓਗੇ ਜੋ ਮੈਂ ਤੁਹਾਨੂੰ ਦੇਣ ਜਾ ਰਿਹਾ ਹਾਂ ਅਤੇ ਉੱਥੇ ਫ਼ਸਲ ਵੱਢੋਗੇ, ਤਾਂ ਤੁਸੀਂ ਆਪਣੀ ਪੈਦਾਵਾਰ ਦੇ ਪਹਿਲੇ ਫਲ ਦਾ ਇਕ ਪੂਲਾ+ ਪੁਜਾਰੀ ਕੋਲ ਲੈ ਕੇ ਆਓ।+ ਗਿਣਤੀ 18:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਯਹੋਵਾਹ ਨੇ ਹਾਰੂਨ ਨੂੰ ਅੱਗੇ ਕਿਹਾ: “ਮੈਂ ਖ਼ੁਦ ਤੈਨੂੰ ਉਸ ਸਾਰੇ ਦਾਨ ਦੀ ਜ਼ਿੰਮੇਵਾਰੀ ਸੌਂਪਦਾ ਹਾਂ ਜੋ ਮੈਨੂੰ ਦਿੱਤਾ ਜਾਂਦਾ ਹੈ।+ ਇਜ਼ਰਾਈਲੀਆਂ ਵੱਲੋਂ ਦਾਨ ਕੀਤੀਆਂ ਸਾਰੀਆਂ ਪਵਿੱਤਰ ਚੀਜ਼ਾਂ ਵਿੱਚੋਂ ਮੈਂ ਤੈਨੂੰ ਅਤੇ ਤੇਰੇ ਪੁੱਤਰਾਂ ਨੂੰ ਹਮੇਸ਼ਾ ਲਈ ਹਿੱਸਾ ਦਿੰਦਾ ਹਾਂ।+ ਗਿਣਤੀ 18:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 “ਉਹ ਯਹੋਵਾਹ ਨੂੰ ਜੋ ਆਪਣਾ ਪਹਿਲਾ ਫਲ+ ਯਾਨੀ ਸਭ ਤੋਂ ਵਧੀਆ ਤੇਲ, ਸਭ ਤੋਂ ਵਧੀਆ ਦਾਖਰਸ ਅਤੇ ਅਨਾਜ ਦਿੰਦੇ ਹਨ, ਉਹ ਮੈਂ ਤੈਨੂੰ ਦਿੰਦਾ ਹਾਂ।+ 2 ਇਤਿਹਾਸ 6:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਪਰ ਮੈਂ ਯਰੂਸ਼ਲਮ ਨੂੰ ਚੁਣਿਆ ਹੈ+ ਕਿ ਮੇਰਾ ਨਾਂ ਉੱਥੇ ਰਹੇ ਅਤੇ ਮੈਂ ਦਾਊਦ ਨੂੰ ਆਪਣੀ ਪਰਜਾ ਇਜ਼ਰਾਈਲ ਉੱਤੇ ਰਾਜ ਕਰਨ ਲਈ ਚੁਣਿਆ ਹੈ।’+ 2 ਇਤਿਹਾਸ 31:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਇਹ ਹੁਕਮ ਜਾਰੀ ਹੁੰਦਿਆਂ ਹੀ ਇਜ਼ਰਾਈਲੀਆਂ ਨੇ ਬਹੁਤ ਵੱਡੀ ਮਾਤਰਾ ਵਿਚ ਅਨਾਜ, ਨਵੇਂ ਦਾਖਰਸ, ਤੇਲ,+ ਸ਼ਹਿਦ ਅਤੇ ਖੇਤ ਦੀ ਸਾਰੀ ਪੈਦਾਵਾਰ ਦਾ ਪਹਿਲਾ ਫਲ ਦਿੱਤਾ;+ ਉਹ ਹਰ ਚੀਜ਼ ਦਾ ਦਸਵਾਂ ਹਿੱਸਾ ਭਰਪੂਰ ਮਾਤਰਾ ਵਿਚ ਲੈ ਕੇ ਆਏ।+ ਕਹਾਉਤਾਂ 3:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਆਪਣੀਆਂ ਕੀਮਤੀ ਚੀਜ਼ਾਂ ਨਾਲ,ਆਪਣੀ ਸਾਰੀ ਪੈਦਾਵਾਰ* ਦੇ ਪਹਿਲੇ ਫਲ* ਨਾਲ ਯਹੋਵਾਹ ਦਾ ਆਦਰ ਕਰ;+
19 “ਤੂੰ ਆਪਣੀ ਜ਼ਮੀਨ ਦੀ ਪਹਿਲੀ ਪੈਦਾਵਾਰ ਦਾ ਸਭ ਤੋਂ ਉੱਤਮ ਫਲ ਆਪਣੇ ਪਰਮੇਸ਼ੁਰ ਯਹੋਵਾਹ ਦੇ ਘਰ ਲਿਆਈਂ।+ “ਤੂੰ ਮੇਮਣੇ ਨੂੰ ਉਸ ਦੀ ਮਾਂ ਦੇ ਦੁੱਧ ਵਿਚ ਨਾ ਉਬਾਲੀਂ।+
10 “ਇਜ਼ਰਾਈਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਕਹਿ, ‘ਜਦੋਂ ਤੁਸੀਂ ਉਸ ਦੇਸ਼ ਵਿਚ ਪਹੁੰਚ ਜਾਓਗੇ ਜੋ ਮੈਂ ਤੁਹਾਨੂੰ ਦੇਣ ਜਾ ਰਿਹਾ ਹਾਂ ਅਤੇ ਉੱਥੇ ਫ਼ਸਲ ਵੱਢੋਗੇ, ਤਾਂ ਤੁਸੀਂ ਆਪਣੀ ਪੈਦਾਵਾਰ ਦੇ ਪਹਿਲੇ ਫਲ ਦਾ ਇਕ ਪੂਲਾ+ ਪੁਜਾਰੀ ਕੋਲ ਲੈ ਕੇ ਆਓ।+
8 ਯਹੋਵਾਹ ਨੇ ਹਾਰੂਨ ਨੂੰ ਅੱਗੇ ਕਿਹਾ: “ਮੈਂ ਖ਼ੁਦ ਤੈਨੂੰ ਉਸ ਸਾਰੇ ਦਾਨ ਦੀ ਜ਼ਿੰਮੇਵਾਰੀ ਸੌਂਪਦਾ ਹਾਂ ਜੋ ਮੈਨੂੰ ਦਿੱਤਾ ਜਾਂਦਾ ਹੈ।+ ਇਜ਼ਰਾਈਲੀਆਂ ਵੱਲੋਂ ਦਾਨ ਕੀਤੀਆਂ ਸਾਰੀਆਂ ਪਵਿੱਤਰ ਚੀਜ਼ਾਂ ਵਿੱਚੋਂ ਮੈਂ ਤੈਨੂੰ ਅਤੇ ਤੇਰੇ ਪੁੱਤਰਾਂ ਨੂੰ ਹਮੇਸ਼ਾ ਲਈ ਹਿੱਸਾ ਦਿੰਦਾ ਹਾਂ।+
12 “ਉਹ ਯਹੋਵਾਹ ਨੂੰ ਜੋ ਆਪਣਾ ਪਹਿਲਾ ਫਲ+ ਯਾਨੀ ਸਭ ਤੋਂ ਵਧੀਆ ਤੇਲ, ਸਭ ਤੋਂ ਵਧੀਆ ਦਾਖਰਸ ਅਤੇ ਅਨਾਜ ਦਿੰਦੇ ਹਨ, ਉਹ ਮੈਂ ਤੈਨੂੰ ਦਿੰਦਾ ਹਾਂ।+
6 ਪਰ ਮੈਂ ਯਰੂਸ਼ਲਮ ਨੂੰ ਚੁਣਿਆ ਹੈ+ ਕਿ ਮੇਰਾ ਨਾਂ ਉੱਥੇ ਰਹੇ ਅਤੇ ਮੈਂ ਦਾਊਦ ਨੂੰ ਆਪਣੀ ਪਰਜਾ ਇਜ਼ਰਾਈਲ ਉੱਤੇ ਰਾਜ ਕਰਨ ਲਈ ਚੁਣਿਆ ਹੈ।’+
5 ਇਹ ਹੁਕਮ ਜਾਰੀ ਹੁੰਦਿਆਂ ਹੀ ਇਜ਼ਰਾਈਲੀਆਂ ਨੇ ਬਹੁਤ ਵੱਡੀ ਮਾਤਰਾ ਵਿਚ ਅਨਾਜ, ਨਵੇਂ ਦਾਖਰਸ, ਤੇਲ,+ ਸ਼ਹਿਦ ਅਤੇ ਖੇਤ ਦੀ ਸਾਰੀ ਪੈਦਾਵਾਰ ਦਾ ਪਹਿਲਾ ਫਲ ਦਿੱਤਾ;+ ਉਹ ਹਰ ਚੀਜ਼ ਦਾ ਦਸਵਾਂ ਹਿੱਸਾ ਭਰਪੂਰ ਮਾਤਰਾ ਵਿਚ ਲੈ ਕੇ ਆਏ।+