ਉਤਪਤ 15:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਉਸ ਦਿਨ ਯਹੋਵਾਹ ਨੇ ਅਬਰਾਮ ਨਾਲ ਇਕਰਾਰ ਕਰਦੇ ਹੋਏ+ ਕਿਹਾ: “ਮੈਂ ਤੇਰੀ ਸੰਤਾਨ* ਨੂੰ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫ਼ਰਾਤ+ ਤਕ ਇਹ ਦੇਸ਼ ਦਿਆਂਗਾ+ ਉਤਪਤ 26:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਇਸ ਦੇਸ਼ ਵਿਚ ਪਰਦੇਸੀ ਵਜੋਂ ਰਹਿ।+ ਮੈਂ ਤੇਰੇ ਨਾਲ ਰਹਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂਕਿ ਮੈਂ ਤੈਨੂੰ ਅਤੇ ਤੇਰੀ ਸੰਤਾਨ* ਨੂੰ ਇਹ ਸਾਰੇ ਇਲਾਕੇ ਦਿਆਂਗਾ।+ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਸਹੁੰ ਖਾ ਕੇ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰਾਂਗਾ:+ ਕੂਚ 23:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਭਗਤੀ ਕਰਿਓ+ ਅਤੇ ਉਸ ਦੀ ਬਰਕਤ ਨਾਲ ਤੁਹਾਨੂੰ ਰੋਟੀ ਅਤੇ ਪਾਣੀ ਮਿਲਦਾ ਰਹੇਗਾ।+ ਮੈਂ ਤੁਹਾਡੇ ਵਿੱਚੋਂ ਬੀਮਾਰੀਆਂ ਖ਼ਤਮ ਕਰ ਦਿਆਂਗਾ।+
18 ਉਸ ਦਿਨ ਯਹੋਵਾਹ ਨੇ ਅਬਰਾਮ ਨਾਲ ਇਕਰਾਰ ਕਰਦੇ ਹੋਏ+ ਕਿਹਾ: “ਮੈਂ ਤੇਰੀ ਸੰਤਾਨ* ਨੂੰ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫ਼ਰਾਤ+ ਤਕ ਇਹ ਦੇਸ਼ ਦਿਆਂਗਾ+
3 ਇਸ ਦੇਸ਼ ਵਿਚ ਪਰਦੇਸੀ ਵਜੋਂ ਰਹਿ।+ ਮੈਂ ਤੇਰੇ ਨਾਲ ਰਹਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂਕਿ ਮੈਂ ਤੈਨੂੰ ਅਤੇ ਤੇਰੀ ਸੰਤਾਨ* ਨੂੰ ਇਹ ਸਾਰੇ ਇਲਾਕੇ ਦਿਆਂਗਾ।+ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਸਹੁੰ ਖਾ ਕੇ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰਾਂਗਾ:+
25 ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਭਗਤੀ ਕਰਿਓ+ ਅਤੇ ਉਸ ਦੀ ਬਰਕਤ ਨਾਲ ਤੁਹਾਨੂੰ ਰੋਟੀ ਅਤੇ ਪਾਣੀ ਮਿਲਦਾ ਰਹੇਗਾ।+ ਮੈਂ ਤੁਹਾਡੇ ਵਿੱਚੋਂ ਬੀਮਾਰੀਆਂ ਖ਼ਤਮ ਕਰ ਦਿਆਂਗਾ।+