1 ਰਾਜਿਆਂ 2:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਤੂੰ ਆਪਣੇ ਪਰਮੇਸ਼ੁਰ ਯਹੋਵਾਹ ਦੇ ਰਾਹਾਂ ʼਤੇ ਚੱਲ ਕੇ ਅਤੇ ਉਸ ਦੇ ਨਿਯਮਾਂ, ਉਸ ਦੇ ਹੁਕਮਾਂ, ਉਸ ਦੇ ਨਿਆਵਾਂ ਤੇ ਉਸ ਦੀਆਂ ਨਸੀਹਤਾਂ* ਮੁਤਾਬਕ ਚੱਲ ਕੇ ਉਸ ਪ੍ਰਤੀ ਆਪਣਾ ਫ਼ਰਜ਼ ਨਿਭਾਈਂ ਜਿਵੇਂ ਮੂਸਾ ਦੇ ਕਾਨੂੰਨ ਵਿਚ ਲਿਖਿਆ ਹੈ;+ ਫਿਰ ਤੂੰ ਜੋ ਵੀ ਕਰੇਂਗਾ ਅਤੇ ਜਿੱਥੇ ਵੀ ਜਾਵੇਂਗਾ, ਤੂੰ ਸਫ਼ਲ ਹੋਵੇਂਗਾ।* ਮੱਤੀ 19:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਉਸ ਨੇ ਨੌਜਵਾਨ ਨੂੰ ਕਿਹਾ: “ਤੂੰ ਮੇਰੇ ਤੋਂ ਕਿਉਂ ਪੁੱਛਦਾ ਹੈਂ ਕਿ ਚੰਗਾ ਕੀ ਹੈ? ਇਕੱਲਾ ਪਰਮੇਸ਼ੁਰ ਹੀ ਚੰਗਾ ਹੈ।+ ਪਰ ਜੇ ਤੂੰ ਜ਼ਿੰਦਗੀ ਪਾਉਣੀ ਚਾਹੁੰਦਾ ਹੈਂ, ਤਾਂ ਹੁਕਮਾਂ ਦੀ ਪਾਲਣਾ ਕਰਦਾ ਰਹਿ।”+ 1 ਯੂਹੰਨਾ 5:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਪਰਮੇਸ਼ੁਰ ਨਾਲ ਪਿਆਰ ਕਰਨ ਦਾ ਮਤਲਬ ਇਹ ਹੈ ਕਿ ਅਸੀਂ ਉਸ ਦੇ ਹੁਕਮ ਮੰਨੀਏ+ ਅਤੇ ਉਸ ਦੇ ਹੁਕਮ ਸਾਡੇ ਲਈ ਬੋਝ ਨਹੀਂ ਹਨ+
3 ਤੂੰ ਆਪਣੇ ਪਰਮੇਸ਼ੁਰ ਯਹੋਵਾਹ ਦੇ ਰਾਹਾਂ ʼਤੇ ਚੱਲ ਕੇ ਅਤੇ ਉਸ ਦੇ ਨਿਯਮਾਂ, ਉਸ ਦੇ ਹੁਕਮਾਂ, ਉਸ ਦੇ ਨਿਆਵਾਂ ਤੇ ਉਸ ਦੀਆਂ ਨਸੀਹਤਾਂ* ਮੁਤਾਬਕ ਚੱਲ ਕੇ ਉਸ ਪ੍ਰਤੀ ਆਪਣਾ ਫ਼ਰਜ਼ ਨਿਭਾਈਂ ਜਿਵੇਂ ਮੂਸਾ ਦੇ ਕਾਨੂੰਨ ਵਿਚ ਲਿਖਿਆ ਹੈ;+ ਫਿਰ ਤੂੰ ਜੋ ਵੀ ਕਰੇਂਗਾ ਅਤੇ ਜਿੱਥੇ ਵੀ ਜਾਵੇਂਗਾ, ਤੂੰ ਸਫ਼ਲ ਹੋਵੇਂਗਾ।*
17 ਉਸ ਨੇ ਨੌਜਵਾਨ ਨੂੰ ਕਿਹਾ: “ਤੂੰ ਮੇਰੇ ਤੋਂ ਕਿਉਂ ਪੁੱਛਦਾ ਹੈਂ ਕਿ ਚੰਗਾ ਕੀ ਹੈ? ਇਕੱਲਾ ਪਰਮੇਸ਼ੁਰ ਹੀ ਚੰਗਾ ਹੈ।+ ਪਰ ਜੇ ਤੂੰ ਜ਼ਿੰਦਗੀ ਪਾਉਣੀ ਚਾਹੁੰਦਾ ਹੈਂ, ਤਾਂ ਹੁਕਮਾਂ ਦੀ ਪਾਲਣਾ ਕਰਦਾ ਰਹਿ।”+