-
ਬਿਵਸਥਾ ਸਾਰ 19:14ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
14 “ਤੁਹਾਡਾ ਪਰਮੇਸ਼ੁਰ ਯਹੋਵਾਹ ਜੋ ਦੇਸ਼ ਤੁਹਾਡੇ ਕਬਜ਼ੇ ਹੇਠ ਕਰੇਗਾ, ਉੱਥੇ ਜਦੋਂ ਤੁਹਾਨੂੰ ਵਿਰਾਸਤ ਵਿਚ ਜ਼ਮੀਨ ਮਿਲੇਗੀ, ਤਾਂ ਤੁਸੀਂ ਆਪਣੇ ਗੁਆਂਢੀ ਦੀ ਜ਼ਮੀਨ ਦੀ ਹੱਦ ʼਤੇ ਲੱਗਾ ਨਿਸ਼ਾਨ ਨਾ ਖਿਸਕਾਇਓ+ ਜਿਸ ਨੂੰ ਤੁਹਾਡੇ ਪਿਉ-ਦਾਦਿਆਂ ਨੇ ਲਗਾਇਆ ਹੈ।
-