ਬਿਵਸਥਾ ਸਾਰ 15:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਤੁਹਾਡਾ ਪਰਮੇਸ਼ੁਰ ਯਹੋਵਾਹ ਆਪਣੇ ਵਾਅਦੇ ਮੁਤਾਬਕ ਤੁਹਾਨੂੰ ਬਰਕਤਾਂ ਦੇਵੇਗਾ, ਇਸ ਲਈ ਤੁਸੀਂ ਬਹੁਤ ਸਾਰੀਆਂ ਕੌਮਾਂ ਨੂੰ ਕਰਜ਼ਾ* ਦਿਓਗੇ, ਪਰ ਤੁਹਾਨੂੰ ਕਰਜ਼ਾ ਲੈਣ ਦੀ ਲੋੜ ਨਹੀਂ ਪਵੇਗੀ।+ ਤੁਸੀਂ ਬਹੁਤ ਸਾਰੀਆਂ ਕੌਮਾਂ ਉੱਤੇ ਅਧਿਕਾਰ ਚਲਾਓਗੇ, ਪਰ ਉਹ ਤੁਹਾਡੇ ਉੱਤੇ ਅਧਿਕਾਰ ਨਹੀਂ ਚਲਾਉਣਗੇ।+
6 ਤੁਹਾਡਾ ਪਰਮੇਸ਼ੁਰ ਯਹੋਵਾਹ ਆਪਣੇ ਵਾਅਦੇ ਮੁਤਾਬਕ ਤੁਹਾਨੂੰ ਬਰਕਤਾਂ ਦੇਵੇਗਾ, ਇਸ ਲਈ ਤੁਸੀਂ ਬਹੁਤ ਸਾਰੀਆਂ ਕੌਮਾਂ ਨੂੰ ਕਰਜ਼ਾ* ਦਿਓਗੇ, ਪਰ ਤੁਹਾਨੂੰ ਕਰਜ਼ਾ ਲੈਣ ਦੀ ਲੋੜ ਨਹੀਂ ਪਵੇਗੀ।+ ਤੁਸੀਂ ਬਹੁਤ ਸਾਰੀਆਂ ਕੌਮਾਂ ਉੱਤੇ ਅਧਿਕਾਰ ਚਲਾਓਗੇ, ਪਰ ਉਹ ਤੁਹਾਡੇ ਉੱਤੇ ਅਧਿਕਾਰ ਨਹੀਂ ਚਲਾਉਣਗੇ।+