-
ਯਹੋਸ਼ੁਆ 23:16ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
16 ਜੇ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੇ ਉਸ ਇਕਰਾਰ ਨੂੰ ਤੋੜਿਆ ਜਿਸ ਦੀ ਪਾਲਣਾ ਕਰਨ ਦਾ ਹੁਕਮ ਉਸ ਨੇ ਤੁਹਾਨੂੰ ਦਿੱਤਾ ਹੈ ਅਤੇ ਜੇ ਤੁਸੀਂ ਜਾ ਕੇ ਹੋਰਨਾਂ ਦੇਵਤਿਆਂ ਦੀ ਭਗਤੀ ਕੀਤੀ ਅਤੇ ਉਨ੍ਹਾਂ ਅੱਗੇ ਮੱਥਾ ਟੇਕਿਆ, ਤਾਂ ਯਹੋਵਾਹ ਦੇ ਗੁੱਸੇ ਦੀ ਅੱਗ ਤੁਹਾਡੇ ʼਤੇ ਭੜਕ ਉੱਠੇਗੀ+ ਅਤੇ ਤੁਸੀਂ ਉਸ ਚੰਗੇ ਦੇਸ਼ ਵਿੱਚੋਂ ਝੱਟ ਹੀ ਮਿਟ ਜਾਓਗੇ ਜੋ ਉਸ ਨੇ ਤੁਹਾਨੂੰ ਦਿੱਤਾ ਹੈ।”+
-