ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਰਾਜਿਆਂ 17:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਫਿਰ ਅੱਸ਼ੂਰ ਦੇ ਰਾਜੇ ਨੇ ਪੂਰੇ ਦੇਸ਼ ʼਤੇ ਹਮਲਾ ਕਰ ਦਿੱਤਾ ਅਤੇ ਉਹ ਸਾਮਰਿਯਾ ਆ ਗਿਆ ਤੇ ਇਸ ਨੂੰ ਤਿੰਨ ਸਾਲਾਂ ਤਕ ਘੇਰੀ ਰੱਖਿਆ।

  • 2 ਰਾਜਿਆਂ 25:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਸਿਦਕੀਯਾਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੀ 10 ਤਾਰੀਖ਼ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ+ ਆਪਣੀ ਸਾਰੀ ਫ਼ੌਜ ਨਾਲ ਯਰੂਸ਼ਲਮ ਖ਼ਿਲਾਫ਼ ਆਇਆ।+ ਉਸ ਨੇ ਇਸ ਖ਼ਿਲਾਫ਼ ਡੇਰਾ ਲਾਇਆ ਅਤੇ ਇਸ ਦੀ ਘੇਰਾਬੰਦੀ ਕਰਨ ਲਈ ਕੰਧ ਉਸਾਰੀ+

  • ਲੂਕਾ 19:43
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 43 ਕਿਉਂਕਿ ਤੇਰੇ ਉੱਤੇ ਉਹ ਦਿਨ ਆਉਣਗੇ ਜਦੋਂ ਤੇਰੇ ਦੁਸ਼ਮਣ ਤੇਰੇ ਆਲੇ-ਦੁਆਲੇ ਤਿੱਖੀਆਂ ਬੱਲੀਆਂ ਗੱਡ ਕੇ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਘੇਰ ਲੈਣਗੇ ਅਤੇ ਹਰ ਪਾਸਿਓਂ ਤੇਰੇ ਉੱਤੇ ਦਬਾਅ ਪਾਉਣਗੇ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ